ਲੰਡਨ: ਅਖਬਾਰੀ ਖ਼ਬਰਾਂ ਤੋਂ ਹਾਸਿਲ ਜਾਣਕਾਰੀ ਮੁਤਾਬਕ ਬਰਤਾਨੀਆ ਦੀ ਵੈਸਟ ਮਿਡਲੈਂਡ ਪੁਲਿਸ ਨੇ ਕੁਝ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਭਾਰਤ ਵਿਚ ਵਾਪਰੀਆਂ ਕੁਝ ਘਟਨਾਵਾਂ ਦੀ ਜਾਂਚ ਨਾਲ ਸਬੰਧਿਤ ਦੱਸੀਆਂ ਜਾ ਰਹੀਆਂ ਹਨ। ਇਹ ਛਾਪੇਮਾਰੀ ਪੁਲਿਸ ਦੇ ‘ਅੱਤਵਾਦ ਵਿਰੋਧੀ ਦਸਤੇ’ ਵਲੋਂ ਕੀਤੀਆਂ ਗਈਆਂ ਹਨ। ਭਾਰਤੀ ਮੀਡੀਆ ਅਦਾਰਿਆਂ ਨੇ ਇਨ੍ਹਾਂ ਛਾਪੇਮਾਰੀਆਂ ਦੀ ਖਬਰ ਨੂੰ ਪ੍ਰਮੁੱਖਤਾ […]
ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋ ਰਹੇ ਲੋਕਾਂ ਲਈ ਇਕ ਆਸ ਸੀ ਉਹ। ਰੋਪੜ ਜ਼ਿਲ੍ਹਾ ਕਚਹਿਰੀਆਂ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਜੂਝ ਰਿਹਾ ਸੀ। ਪਰ ਇਕ ਸ਼ਾਮ ਕਿਸੇ ਮਾਂ ਦੇ ਪੁੱਤ ਨੂੰ ਪੁਲਸੀਆ ਤਸ਼ੱਦਦ ਕੇਂਦਰ ਤੋਂ ਲੈਣ ਗਿਆ ਉਹ ਖੁਦ ਗੁਆਚ ਗਿਆ। ਲੋਕਾਂ ਦੇ ਪੁੱਤਾਂ ਨੂੰ ਨਹਿਰਾਂ, ਦਰਿਆਵਾਂ ਦੀ ਡੂੰਘਾਈ ਵਿਚ ਅਲੋਪ ਹੋਣ ਤੋਂ ਬਚਾਉਣ […]
ਚੰਡੀਗੜ੍ਹ: ਭਾਰਤ ਦੀ ਸੱਤਾ ਵਲੋਂ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਮਸਲੇ ਨੂੰ ਹਮੇਸ਼ਾ ਉੱਚੀ ਸੁਰ ਵਿਚ ਚੁੱਕਣ ਵਾਲੇ ਕੈਨੇਡੀਅਨ ਪਾਰਟੀ ਐਨ.ਡੀ.ਪੀ ਦੇ ਆਗੂ ਜਗਮੀਤ ਸਿੰਘ ਖਿਲਾਫ ਸਿੱਖ ਦਰਦ ਨਾਲ ਖੜਨ ਨੂੰ ਅਧਾਰ ਬਣਾ ਕੇ ਮੀਡੀਆ ਟਰਾਇਲ ਦਾ ਦੌਰ ਸ਼ੁਰੂ ਹੋਇਆ ਹੈ ਜਿਸ ਦਾ ਜਗਮੀਤ ਸਿੰਘ ਵਲੋਂ ਠੋਸ ਜਵਾਬ ਦਿੰਦਿਆਂ ਕਿਹਾ ਗਿਆ ਹੈ ਕਿ […]