Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs For Justice (SFJ)

ਬਰਤਾਨੀਆਂ ਵਿੱਚ ਰਾਜਸੀ ਸ਼ਰਨ ਲੈਕੇ ਰਹਿ ਰਹੇ ਪਰਮਜੀਤ ਸਿੰਘ ਪੰਮਾ ਦੀ ਪੁਰਤਲਗਾਲ ਵਿੱਚ ਇੰਟਰਪੋਲ ਵੱਲੋਂ ਕੀਤੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਬਰਤਾਨੀਆਂ ਦੇ ਸਿੱਕਾਂ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ।ਭਾਈ ਪੰਮਾ ਨੂੰ ਪੁਰਤਗਾਲ ਤੋਂ ਬਰਤਾਨੀਆ ਲਿਆਉਣ ਲਈ ਅੱਜ ਸਿੱਖ ਜੱਥੇਬੰਦੀਆਂ ਅਤੇ ਬਾਈ ਪੰਮਾ ਦੇ ਪਰਿਵਾਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਬਰਮਿੰਘਮ ਵਿਖੇ ਮੀਟਿੰਗ ਹੋਈ।
ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤੇ ਇੰਗਲੈਂਡ ਦੇ ਸਿੱਖ ਨਾਗਰਿਕ ਪਰਮਜੀਤ ਸਿੰਘ ਪੰਮਾ ਨੂੰ ਭਾਰਤ ਹਾਵਲੇ ਕਰਨ ਲਈ ਪੁਰਤਗਾਲੀ ਅਦਾਲਤ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਪਰਮਜੀਤ ਸਿੰਘ ਪੰਮਾ ਵਿਰੁੱਧ ਦਹਿਸ਼ਤਗਰਦ ਕਾਰਵਾਈ ਦੇ ਸਬੂਤ 4 ਜਨਵਰੀ 2016 ਨੂੰ ਅਦਾਲਤ ਵਿੱਚ ਪੇਸ਼ ਕਰੇ।
ਅਮਰੀਕੀ ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫ਼ਾਰ ਜਸਟਿਸ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਕਰਵਾਉਣ ਲਈ ਅਮਰੀਕਾ ਸਥਿਤ ਸਿੱਖ ਮਨੁੱਖੀ ਅਧਿਕਾਰ ਸੰਸਥਾ ਦੀ ਵਾਈਟ ਹਾਊਸ ਆਨਲਾਈਨ ਪਟੀਸ਼ਨ 'ਤੇ 100,000 ਤੋਂ ਵਧ ਦਸਤਖ਼ਤ ਹੋ ਗਏ ਹਨ ਤੇ ਉਹ ਉਬਾਮਾ ਪ੍ਰਸ਼ਾਸਨ ਤੋਂ ਅਧਿਕਾਰਤ ਤੌਰ 'ਤੇ ਜਵਾਬ ਹਾਸਲ ਕਰਨ ਲਈ ਚੁਣ ਲਈ ਗਈ ਹੈ ।
ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਗਠਨ ਸਿੱਖਸ ਫ਼ਾਰ ਜਸਟਿਸ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ 10 ਨਵੰਬਰ ਦੇ ਸਰਬੱਤ ਖ਼ਾਲਸਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ ਤੇ ਦੁਹਰਾਇਆ ਹੈ ਕਿ ਸਿੱਖਾਂ ਦੇ ਖੁਦ ਮੁਖਤਿਆਰ ਦੇ ਅਧਿਕਾਰ ਲਈ ਮੁਹਿੰਮ ਇਕੋ-ਇਕ ਹੱਲ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਭਾਰਤ ਦੇ ਚੋਟੀ ਦੇ ਸਿਆਸਤਦਾਨਾਂ ਨੂੰ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਮਾਮਲੇ ਵਿੱਚ ਕਾਨੂੰਨੀ ਘੇਰਾਬੰਦੀ ਕਰਨ ਵਾਲੀ ਮਨੁੱਖੀ ਅਧਿਕਾਰਾਂ ‘ਤੇ ਕੰਮ ਕਰਨ ਵਾਲੀ ਜੱਥੇਬੰਦੀ “ਸਿੱਖਸ ਫਾਰ ਜਸਟਿਸ” ਨੇ ਅਮਰੀਕਾ ਦੇ ਵਿਦੇਸ਼ ਵਿਭਾਗ ਵਿਰੁੱਧ ਪਟੀਸ਼ਨ ਪਾਈ ਹੈ ਜਿਸ ਵਿਚ ਬੇਨਤੀ ਕੀਤੀ ਗਈ ਹੈ ਕਿ ਉਬਾਮਾ ਪ੍ਰਸ਼ਾਸਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਵੀਜ਼ਾ ਪਾਬੰਦੀ ਹਟਾਉਣ ਸਬੰਧੀ ਨਿਰਨੇ ਨਾਲ ਸਬੰਧਤ ਦਸਤਾਵੇਜ਼ ਜਾਰੀ ਕੀਤੇ ਜਾਣ ਜਿਸ ਤੋਂ ਬਾਅਦ ਪਿਛਲੇ ਸਾਲ ਮੋਦੀ ਦਾ ਅਮਰੀਕਾ ਦੌਰਾ ਸੰਭਵ ਹੋਇਆ ਸੀ ।
ਸਿੱਖ ਕਤਲੇਅਾਮ ਦੇ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਅਾ ਗਾਂਧੀ ਵਿਰੁੱਧ ‘ਸਿੱਖਸ ਫਾਰ ਜਸਟਿਸ’ ਵੱਲੋਂ ਦਾਇਰ ਮਨੁੱਖੀ ਅਧਿਕਾਰਾਂ ਦੀ ੳੁਲੰਘਣਾ ਦੇ ਕੇਸ ਨੂੰ ਰੱਦ ਕਰਨ ਦੇ ਜ਼ਿਲ੍ਹਾ ਜੱਜ ਦੇ ਫੈਸਲੇ ੳੁਤੇ ੳੁਪਰਲੀ ਅਦਾਲਤ ਨੇ ਵੀ ਮੋਹਰ ਲਾ ਦਿੱਤੀ ਹੈ।
ਮਨੁੱਖੀ ਅਧਿਕਾਰ ਸੰਸਥਾ ਸਿਖਸ ਫ਼ਾਰ ਜਸਟਿਸ, ਜਿਸ ਨੇ ਆਜ਼ਾਦ ਸਿੱਖ ਦੇਸ਼ ਲਈ ਸੱਦਾ ਦਿੱਤਾ ਹੋਇਆ ਹੈ, ਨੇ 16 ਅਗਸਤ ਨੂੰ ਕੈਲੀਫੋਰਨੀਆ ਸੂਬੇ ਸੈਕਰਾਮੈਂਟੋ ਤੋਂ ਰਾਇਸ਼ੁਮਾਰੀ 2020 ਲਈ ਹੇਠਲੀ ਪੱਧਰ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ । ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿਚ ਹਾਜ਼ਾਰਾਂ ਦੀ ਗਿਣਤੀ ਵਿਚ ਸਿੱਖਾਂ ਨੇ ਇਕੱਠ ਕੀਤਾ ਤੇ ਅਜ਼ਾਦ ਪੰਜਾਬ ਰਾਇਸ਼ੁਮਾਰੀ ਲਈ ਸਮਰਥਨ ਦਾ ਪ੍ਰਣ ਕੀਤਾ ।
ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਖਿਲਾਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਕੇਸ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਹੈ। ਸੋਨੀਆਂ ਗਾਂਧੀ ਖਿਲਾਫ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਮਾਮਲੇ ਵਿੱਚ ਮੁੱਖ ਦੋਸ਼ੀਆਂ ਨੂੰ ਬਾਚਉਣ ਅਤੇ ਪੁਸ਼ਤਪਨਾਹੀ ਕਰਨ ਦੇ ਦੋਸ਼ ਹਨ।
ਸਿੱਖਾਂ ਲਈ ਖੁਦਮੁਖਤਿਆਰੀ ਦੇ ਅਧਿਕਾਰ ਲਈ ਮਹਿੰਮ ਚਲਾ ਰਹੀ ਅਮਰੀਕਾ ਦੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜੱਥੇਬੰਦੀ "ਸਿੱਖਸ ਫਾਰ ਜਸਟਿਸ" ਭਾਰਤ ਦੀ ਅਜ਼ਾਦੀ ਦੇ 69ਵੀ ਵਰੇਗੰਢ 'ਤੇ "ਪੰਜਾਬ ਦੇ ਭਵਿੱਖ ਲਈ ਰਾਇਸ਼ੁਮਾਰੀ" ਲਈ ਕੈਲੀਫੋਰਨੀਆਂ ਦੀ ਰਾਜਧਾਨੀ ਸੈਕਰਾਮੈਨਟੋਂ ਵਿੱਚ ਇੱਕ ਕਰਵਾ ਰਹੀ ਹੈ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਅਮਰੀਕੀ ਸਿੱਖ ਜੱਥੇਬੰਦੀ ਨੇ ਕੈਨੇਡਾ ਵੱਸਦੇ ਸਿੱਖਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਦਾ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖਿਲਾਫ ਅਪਮਾਣਜਨਕ ਬੋਲੀ ਬੋਲਣ ਕਰਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।