ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਭਾਸ਼ਾ ਨੂੰ ਪੰਜਾਬ ਯੂਨੀਵਰਸਿਟੀ ‘ਚ ਪਹਿਲੇ ਦਰਜੇ ਦੀ ਭਾਸ਼ਾ ਬਣਾਉਣ ਲਈ ਵੱਖ- ਵੱਖ ਜੱਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੁੱਦੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਬੈਠਕ ਕੀਤੀ ਗਈ। ਇਸ ਵਿੱਚ ਸੰਘਰਸ਼ ਨੂੰ ਅੱਗੇ ਵਧਾਉਣ ਲਈ ‘ਮਾਂ ਬੋਲੀ ਚੇਤਨਾ ਮੰਚ’ ਬਣਾਇਆ ਗਿਆ। ਇਸ ਮੰਚ […]
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿਚ ਇਸ ਵਾਰ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਸਟੂਡੈਂਟ ਫਾਰ ਸੁਸਾਇਟੀ ਦੀ ਉਮੀਦਵਾਰ ਕਨੂੁਪ੍ਰਿਯਾ ਪਹਿਲੀ ਕੁੜੀ ਬਣੀ ਹੈ ਜਿਸਨੂੰ ਯੂਨੀਵਰਸਿਟੀ ਨੇ ਆਪਣਾ ਪ੍ਰਧਾਨ ਚੁਣਿਆ ਹੈ। ਇਸ ਤੋਂ ਪਹਿਲਾਂ ਅੱਜ ਤਕ ਯੂਨੀਵਰਸਿਟੀ ਦੀ ਵਿਦਿਆਰਥੀ ਪ੍ਰਧਾਨਗੀ ਦੇ ਅਹੁਦੇ ‘ਤੇ ਮੁੰਡੇ ਹੀ ਬੈਠਦੇ ਰਹੇ ਸਨ। ਇਸ ਵਾਰ ਦੀਆਂ ਵਿਦਿਆਰਥੀ ਚੋਣਾਂ ਵਿਚ ਐਸਐਫਐਸ ਦੀ […]
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਕਾਉਂਸਲ ਲਈ ਅੱਜ ਵਿਦਿਆਰਥੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਤੇ ਹੁਣ ਤਕ ਦੇ ਰੁਝਾਨਾਂ ਮੁਤਾਬਕ ਪ੍ਰਧਾਨ ਦੇ ਅਹੁਦੇ ਲਈ ਐਸ ਐਫ ਐਸ (ਸਟੂਡੈਂਟ ਫਾਰ ਸੁਸਾਇਟੀ) ਪਾਰਟੀ ਅਤੇ ਸੋਈ (ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ) ਪਾਰਟੀ ਦਰਮਿਆਨ ਫਸਵਾਂ ਮੁਕਾਬਲਾ ਹੈ। ਹੁਣ ਤਕ ਦੇ ਨਤੀਜਿਆਂ ਮੁਤਾਬਕ ਐਸ […]