Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sri Akal Takhat Sahib

ਮੁਸਲਮਾਨ ਭਾਈਚਾਰੇ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੇ ਨਾਂ ਇਕ ਚਿੱਠੀ ਸੌਂਪੀ।

ਅੱਜ ਦਾ ਖ਼ਬਰਸਾਰ (16 ਜਨਵਰੀ 2020) ਖ਼ਬਰਾਂ ਸਿੱਖ ਜਗਤ ਦੀਆਂ : • ਅਮਰੀਕਾ ਵਿੱਚ ਇਸ ਸਾਲ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖਾਂ ਦੀ ਗਿਣਤੀ ਵੱਖਰੀ ਕੌਮ ਵਜੋਂ ਹੋਵੇਗੀ • ਇਸ ਵਾਰ ਦੀ ਮਰਦਮਸ਼ੁਮਾਰੀ ਵਿੱਚ ਸਿੱਖਾਂ ਲਈ ਇੱਕ ਵੱਖਰਾ ਕਾਲਮ ਬਣਾਇਆ ਗਿਆ ਹੈ • ਅਮਰੀਕਾ ਵਿੱਚ ਇਸ ਤਰ੍ਹਾਂ ਪਹਿਲੀ ਵਾਰ ਹੋ ਰਿਹਾ ਹੈ ਕਿ ਸਿੱਖਾਂ ਨੂੰ ਇੱਕ […]

ਇਸ ਲਾਸਾਨੀ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਜਥੇਬੰਦੀਆਂ ਅਤੇ ਹਰੇਕ ਮਾਈ ਭਾਈ 28 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਦਸ ਮਿੰਟ “ਵਾਹਿਗੁਰੂ” ਸ਼ਬਦ ਦਾ ਸਿਮਰਨ ਕਰਨ ਦਾ ਉਪਰਾਲਾ ਕਰੇ, ਅਤੇ ਆਪਣੇ ਬੱਚੇ-ਬੱਚੀਆਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਅਜਿਹੇ ਸ਼ਹੀਦੀ ਦਿਹਾੜਿਆਂ ਤੇ ਸ਼ਹੀਦਾਂ ਦੀਆਂ ਗਾਥਾਵਾਂ ਤੋਂ ਜਾਣੂੰ ਕਰਵਾਉਣ ਤਾਂ ਕਿ ਉਹ ਨਸ਼ਿਆਂ ਤੇ ਪੱਤਿਤ-ਪੁਣੇ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਹੋਣ। ਇਹ ਹੀ ਉਹਨਾਂ ਮਹਾਨ ਸ਼ਹੀਦਾਂ ਨੂੰ ਸੱਚੀ-ਸੁੱਚੀ ਸਰਧਾਂਜਲੀ ਹੋਵੇਗੀ।
ਅੱਜ ਸ਼੍ਰੋਮਣੀ ਕਮੇਟੀ ਵਲੋਂ ਹਾਲ ਹੀ ਵਿੱਚ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪਿਛਲੇ ਦਿਨੀਂ ਮੱਧ-ਪ੍ਰਦੇਸ਼ ਦੀ ਪੁਲਿਸ ਵੱਲੋਂ ਪਿੰਡ ਸਿੰਦੂਰ ਜਿਲ੍ਹਾ ਖਰਗੋਨ ਦੇ ਸਿਕਲੀਗਰ ਸਿੱਖਾਂ ਨਾਲ ਪੁਲਸ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵੱਲ੍ਹ ਧਿਆਨ ਦਿੰਦਿਆਂ ਇਹ ਬਿਆਨ ਜਾਰੀ ਕੀਤਾ ਹੈ ਕਿ ਸਿਕਲੀਗਰ ਸਿੱਖਾਂ ਦਾ ਸਾਥ ਦੇਣ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਨੁਮਾਇੰਦਾ ਜਥੇਬੰਦੀਆਂ ਅੱਗੇ ਆਉਣ ਅਤੇ ਭਾਰਤ ਸਰਕਾਰ ਨਾਲ ਗੱਲ ਕਰਕੇ ਸਿਕਲੀਗਰ ਸਿੱਖਾਂ ਉੱਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਜਥੇਦਾਰ ਲਾ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਦੇ ਨਾਲ-ਨਾਲ ਆਰਜੀ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਵੀ ਹੋਣਗੇ ।

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਧਾਮਾਂ ਤੇ ਵਿਸ਼ੇਸ਼ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਢਾਡੀ ਪ੍ਰੰਪਰਾ ਦੀ ਸੇਵਾ ਨਿਭਾਅ ਰਹੇ ਢਾਡੀਆਂ ਦੀ ਜਥੇਬੰਦੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਸ਼੍ਰੋਮਣੀ ਕਮੇਟੀ ਪਰਧਾਨ ਗੋਬਿੰਦ ਸਿੰਘ ਲੋਂਗੋਵਾਲ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੀਤੇ ਸਮੇਂ ਦੌਰਾਨ ਗੁਰੂ ਦੀ ਗੋਲਕ ਅਤੇ ਗੁਰ ਸੰਸਥਾਵਾਂ ਦੀ ਦੁਰਵਰਤੋਂ ਪ੍ਰਤੀ ਵਰਤੀ ਚੱੁਪ ਬਦਲੇ ਨਵੀਂ ਬਣੀ ਸਿੱਖ ਸੰਸਥਾ ਦਰਬਾਰ-ਏ–ਖਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਸ਼ਰਮ ਚਿੱਠੀ ਪੇਸ਼ ਕੀਤੀ। ਸੰਸਥਾ ਨੇ ਐਲਾਨ ਕੀਤਾ ਹੈ ਕਿ 14 ਅਕਤੂਬਰ ਦਾ ਦਿਨ ਲਾਹਨਤ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਇਸ ਦਿਨ ਕੋਟਕਪੂਰਾ ਦੇ ਬੱਤੀਆਂ ਵਾਲਾ […]

ਅੰਮ੍ਰਿਤਸਰ: ਜੂਨ 1984 ਵਿਚ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਅਖੰਡ […]

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਢਾਡੀ ਦੀਵਾਨ ਸਜਾਉਣ ਦੇ ਸਮੇਂ ਨੂੰ ਲੈ ਕੇ ਢਾਡੀ ਸਭਾਵਾਂ ਵਿਚ ਚਲ ਰਹੇ ਵਿਵਾਦ ਦਾ ਮਾਮਲਾ ਅੱਜ ਉਦੋਂ ਹੋਰ ਭਖ ਗਿਆ ਜਦੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਸ੍ਰੋਮਣੀ ਕਮੇਟੀ ਵਲੋਂ ਨਿਯਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਫੈਸਲੇ ਦਾ ਵਿਰੋਧ ਕਰਦਿਆਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।