ਚੰਡੀਗੜ੍ਹ: ਪੰਜਾਬ ਪੁਲਿਸ ਨੇ ਬੀਤੇ ਕਲ੍ਹ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਦੇ ਇਕ ਹੋਰ ਸਾਥੀ ਨੂੰ ਮੁਕਾਬਲੇ ਤੋਂ ਬਾਅਦ ਫੜ੍ਹਨ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ, “ਪੰਜਾਬੀ ਗਾਇਕ ਪ੍ਰਮੀਸ਼ ਵਰਮਾ ‘ਤੇ ਹਮਲਾ ਕਰਨ ‘ਚ ਕਥਿਤ ਤੌਰ ‘ਤੇ ਸ਼ਾਮਲ ਦਿਲਪ੍ਰਤੀ-ਰਿੰਦਾ ਗਰੋਹ […]