Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Surgical Strike

ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਕੱਲ੍ਹ ਵੀਰਵਾਰ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸੀਨੀਅਰ ਪਾਰਟੀ ਆਗੂ ਰੀਟਾ ਬਹੂਗੁਣਾ (67) ਜੋਸ਼ੀ ਭਾਜਪਾ ’ਚ ਸ਼ਾਮਲ ਹੋ ਗਈ। ਉਨ੍ਹਾਂ ਰਾਹੁਲ ਗਾਂਧੀ ’ਤੇ ਸ਼ਬਦੀ ਵਾਰ ਕਰਦਿਆਂ ਕਾਂਗਰਸ ਪਾਰਟੀ ਨੂੰ ਚਲਾਉਣ ਦੇ ਢੰਗ ਅਤੇ ਫ਼ੌਜ ਵੱਲੋਂ ਕੀਤੇ ਗਏ ਸਰਜੀਕਲ ਹਮਲੇ ਬਾਰੇ ਦਿੱਤੇ ਪ੍ਰਤੀਕਰਮ ਦੀ ਵੀ ਆਲੋਚਨਾ ਕੀਤੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਲਾਈਨ ਆਫ ਕੰਟਰੋਲ 'ਤੇ 'ਸਰਜੀਕਲ ਸਟ੍ਰਾਇਕ' ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਦ੍ਰਿੜ੍ਹਤਾ ਦਿਖਾਈ, ਉਸ ਲਈ ਉਹ ਮੋਦੀ ਨੂੰ ਸਲਿਊਟ ਕਰਦੇ ਹਨ।
ਸੰਯੁਕਤ ਰਾਸ਼ਟਰ ਦੇ ਸਕੱਤਰ ਬਾਨ ਕੀ ਮੂਨ ਨੇ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਨਾਲ ਹੀ ਸੰਯੁਕਤ ਰਾਸ਼ਟਰ ਨੇ ਲਾਈਨ ਆਫ ਕੰਟਰੋਲ (LOC) 'ਤੇ 'ਸਰਜੀਕਲ ਸਟ੍ਰਾਇਕ' ਦੇ ਭਾਰਤ ਦੇ ਦਾਅਵਿਆਂ 'ਤੇ ਵੀ ਸਵਾਲ ਚੁੱਕੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।