ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਦਾ ਮਸਲਾ ਇਕ ਵਾਰ ਫੇਰ ਉਭਾਰਨ ਲਈ ਹਰਿਆਣਾ ਦੀ ਖੇਤਰੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੇ ਮੰਗਲਵਾਰ ਤੋਂ ਭਿਵਾਨੀ ਵਿਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅੰਦੋਲਨ ਤਹਿਤ ਮਈ ਮਹੀਨੇ ਲਈ ਪਾਰਟੀ ਵਲੋਂ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਅਨੁਸਾਰ 1 ਮਈ ਨੂੰ […]