Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Target Killings in Punjab

ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਐਨ.ਆਈ.ਏ. ਵੱਲੋਂ 6 ਮਾਮਲਿਆਂ ਵਿੱਚ ਵੱਖ-ਵੱਖ ਗਵਾਹਾਂ ਦੀ ਪਛਾਣ ਗੁਪਤ ਰੱਖਣ ਲਈ ਅਰਜੀਆਂ ਲਾਈਆਂ ਗਈਆਂ ਜਿਸ ਨਾਲ ਸੰਬੰਧਤ ਦਸਤਾਵੇਜ਼ਾਂ ਦੀਆਂ ਨਕਲਾਂ ਬਚਾਅ ਪੱਖ ਨੂੰ ਦਿੱਤੀਆਂ ਗਈਆਂ।ਇਨ੍ਹਾਂ ਅਰਜੀਆਂ ਉੱਤੇ ਅਦਾਲਤ ਵਿੱਚ ਬਹਿਸ ਲਈ 29 ਅਗਸਤ ਦੀ ਤਰੀਕ ਮਿੱਥੀ ਗਈ ਹੈ।

ਅੰਮ੍ਰਿਤਸਰ: ਭਾਰਤੀ ਸੁਰੱਖਿਆ ਅਜੈਂਸੀਆਂ ਅਤੇ ਪੰਜਾਬ ਪੁਲਿਸ ਵਲੋਂ ਬੀਤੇ ਸਮੇਂ ਦੌਰਾਨ ਵੱਖ-ਵੱਖ ਕੇਸ ਪਾ ਕੇ ਗ੍ਰਿਫਤਾਰ ਕੀਤੇ ਗਏ ਅਤੇ ਨਾਮਜ਼ਦ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਬਾਰੇ ਸਖਤ ਟਿੱਪਣੀਆਂ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਿਦੇਸ਼ਾਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।