Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

United Nations Human Rights Commission

ਇਸ ਦਸਤਾਵੇਜ ਵਿੱਚ ਵੱਖ ਵੱਖ ਧਰਮਾਂ ਦੇ ਧਾਰਮਿਕ ਗ੍ਰੰਥਾ ਵਿਚੋਂ 18 ਅਹਿਦ ਦਰਜ ਕੀਤੇ ਗਏ ਹਨ।ਸੰਯੁਕਤ ਰਾਸ਼ਟਰ ਦੀ ਸਲਾਹਕਾਰ ਕਮੇਟੀ ਮੈਂਬਰ ਇਕਤੀਦਾਰ ਚੀਮਾ ਦੀਆਂ ਕੋਸ਼ਿਸ਼ਾਂ ਸਦਕਾ ਇਹਨਾਂ 18 ਅਹਿਦਾਂ ਵਿੱਚੋਂ 3 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਹਨ।

ਜੇਨੇਵਾ: ਕਸ਼ਮੀਰ ਵਿਚ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕ ਦਫਤਰ ਵਲੋਂ ਜਾਰੀ ਕੀਤੇ ਲੇਖੇ (ਰਿਪੋਰਟ) ਸਬੰਧੀ ਭਾਰਤੀ ਮੀਡੀਆ ਅਦਾਰਿਆਂ ਵਲੋਂ ਚੁੱਕੇ ਹਏ ਸਵਾਲਾਂ ‘ਤੇ ਟਿੱਪਣੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਹੱਕਾਂ ਬਾਰੇ ਉੱਚ ਕਮਿਸ਼ਨਰ ਦੇ ਦਫਤਰ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਭਾਰਤੀ ਅਦਾਰਿਆਂ ਨੇ ਇਸ […]

ਲੰਡਨ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਜੇਲ੍ਹ ਵਿਚ ਭਾਰਤੀ ਨਿਜ਼ਾਮ ਵਲੋਂ ਸਹੀ ਸਿਹਤ ਸਹੂਲਤਾਂ ਨਾ ਦੇਣ ਦੇ ਰੋਸ ਵਜੋਂ ਸਿੱਖਾਂ ਵਲੋਂ 4 ਮਈ ਨੂੰ ਜੇਨੇਵਾ ਸਥਿਤ ਸੰਯੁਕਤ ਰਾਸ਼ਟਰ (ਯੂ.ਐਨ) ਦੇ ਦਫਤਰ ਬਾਹਰ ਰੋਸ ਮੁਜ਼ਾਹਰਾ ਕੀਤਾ […]

ਚੰਡੀਗੜ੍ਹ: ਭਾਰਤ ਵਿਚ ਹੁੰਦੇ ਮਨੁੱਖੀ ਅਧਿਕਾਰਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਕ ਵਾਰ ਫੇਰ ਫਿਕਰ ਪ੍ਰਗਟ ਕੀਤਾ ਗਿਆ ਹੈ। ਮਨੁੱਖੀ ਅਧਿਕਾਰਾਂ ਬਾਰੇ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਨੇ ਭਾਰਤ ਸਰਕਾਰ ਵਲੋਂ ਭਾਰਤ ਹੇਠਲੇ ਕਸ਼ਮੀਰ ਵਿਚ ਹੁੰਦੇ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਜਾਂਚ ਕਰਨ ਦੀ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਦੇ ਜਾਂਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।