Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

wagah attari border

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰੂਧਾਮਾਂ ਦੇ ਦਰਸ਼ਨਾਂ ਲਈ 2600 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਪੰਜਾਬ ਦੇ ਬਾਰਡਰ ਇਲਾਕਿਆਂ ਨੂੰ ਜੰਗ ਅਤੇ ਤਣਾਅ ਦੇ ਮੈਦਾਨਾਂ ਤੋਂ ਕੱਢ ਕੇ ਆਰਥਿਕ ਤਰੱਕੀ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ
ਅੰਮ੍ਰਿਤਸਰ ਸਥਿਤ ਫਲਾਂ ਅਤੇ ਸਬਜੀਆਂ ਦੇ ਵਪਾਰੀਆਂ ਦੀ ਯੂਨੀਅਨ ਵੱਲੋਂ ਇੰਡੀਆ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਆਪਸ ਵਿੱਚ ਗੱਲਬਾਤ ਕਰ ਕੇ ਅਟਾਰੀ ਵਾਹਗਾ ਸਰਹੱਦ ਰਾਹੀਂ ਫਲਾਂ ਤੇ ਸਬਜ਼ੀਆਂ ਦਾ ਵਪਾਰ ਫੌਰੀ ਤੌਰ ਉੱਤੇ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।