Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

wheat production

ਪੰਜਾਬ ਅਤੇ ਉੱਤਰੀ ਭਾਰਤ ਵਿੱਚ ਸਮੇਂ ਤੋਂ ਪਹਿਲਾਂ ਆਈ ਗਰਮੀ ਨੇ ਕਣਕ ਦੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ। ਤਾਪਮਾਨ ਆਮ ਨਾਲੋਂ 5-7 ਡਿਗਰੀ ਸੈਲਸੀਅਸ ਵੱਧ ਹੋਣ ਕਾਰਨ ਕਣਕ ਦੇ ਦਾਣੇ ਸੁੰਗੜ ਰਹੇ ਹਨ, ਜਿਸ ਨਾਲ ਪੈਦਾਵਾਰ ਵਿੱਚ ਭਾਰੀ ਕਮੀ ਆਉਣ ਦਾ ਡਰ ਹੈ। ਮਾਹਿਰਾਂ ਨੇ ਫ਼ਸਲ ਬਚਾਉਣ ਲਈ ਤੁਰੰਤ ਉਪਾਅ ਕਰਨ ਦੀ ਸਲਾਹ ਦਿੱਤੀ ਹੈ।
ਭਾਰਤ ਕਣਕ ਦੀ ਪੈਦਾਵਾਰ ਵਿਚ ਦੁਨੀਆਂ ਵਿੱਚੋਂ ਦੂਜੇ ਨੰਬਰ 'ਤੇ ਹੈ। ਦੁਨੀਆਂ ਦੀ ਕੁੱਲ ਕਣਕ ਦੀ ਪੈਦਾਵਾਰ 77.9 ਕਰੋੜ ਟਨ ਹੈ। ਕਣਕ ਦੀ ਪੈਦਾਵਾਰ ਵਿੱਚ ਪਹਿਲੇ ਨੰਬਰ 'ਤੇ ਰਹਿਣ ਵਾਲੇ ਚੀਨ ਦੀ ਕੁੱਲ ਪੈਦਾਵਾਰ13.42 ਕਰੋੜ ਟਨ ਹੈ ਅਤੇ ਤੀਜੇ ਨੰਬਰ ਉਤੇ ਆਉਣ ਵਾਲੇ ਰੂਸ ਦੀ ਪੈਦਾਵਾਰ 8.6 ਕਰੋੜ ਟਨ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।