Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

World Cup Kabaddi 2016

ਪੰਜਾਬ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਵੱਖ-ਵੱਖ ਥਾਵਾਂ 'ਤੇ ਲਗਾਤਾਰ ਹੋ ਰਹੀ ਬੇਅਦਬੀ ਦੇ ਰੋਸ ਵਜੋਂ ਵਿਦੇਸ਼ਾਂ ਦੀਆਂ ਕਬੱਡੀ ਫੈਡਰੇਸ਼ਨਾਂ ਵਲੋਂ ਵਿਸ਼ਵ ਕੱਪ ਦੇ ਬਾਈਕਾਟ ਦਾ ਫੈਸਲਾ ਲੈਣਾ ਸ਼ਲਾਘਾਯੋਗ ਕਾਰਵਾਈ ਹੈ। ਇਸ ਵਾਸਤੇ ਇੰਗਲੈਂਡ, ਯੂਰਪ ਅਤੇ ਉੱਤਰੀ ਅਮਰੀਕਾ ਵਿੱਚ ਸਥਾਪਤ ਕਬੱਡੀ ਫੈਡਰੇਸ਼ਨਾਂ ਦੇ ਜ਼ਿੰਮੇਵਾਰ ਵੀਰ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਪੰਜਾਬ 'ਤੇ ਹਕੂਮਤ ਕਰ ਰਹੀ ਬਾਦਲ ਸਰਕਾਰ ਨੂੰ ਹਲੂਣਾ ਦਿੰਦਿਆ ਇੱਕ ਸੁਨੇਹਾ ਦਿੱਤਾ ਹੈ ਕਿ ਸਿੱਖ ਘਰਾਣਿਆਂ ਵਿੱਚ ਜਨਮ ਲੈਣ ਵਾਲਿਆਂ ਵਾਸਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਹੁਤ ਅਹਿਮੀਅਤ ਰੱਖਦਾ ਹੈ ਅਤੇ ਇਸ ਦੀ ਬੇਅਦਬੀ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।