ਲੰਡਨ: ‘ਵਰਲਡ ਸਿੱਖ ਪਾਰਲੀਮੈਂਟ’ ਨਾਮੀ ਸਿੱਖ ਜਥੇਬੰਦੀ ਵਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ‘ਭਾਰਤ ਸਰਕਾਰ ਦੇ ਕੱਟੜ ਹਿੰਦੂਤਵੀ ਵਤੀਰੇ ਨੇ ਭਾਰਤ ਅੰਦਰ ਵਸਦੀਆਂ ਦੂਸਰੀਆਂ ਕੌਮਾਂ, ਘੱਟ ਗਿਣਤੀਆਂ ਨਾਲ ਮਾੜੇ ਵਰਤਾਅ ਤੋਂ ਬਾਅਦ ਹਾਲ ਦੇ ਦਿਨਾਂ ਵਿੱਚ ਗੁਆਂਢੀ ਦੇਸ਼ਾਂ ਨਾਲ ਲੜਾਈ ਵਾਲਾ ਮਾਹੌਲ ਸਿਰਜ ਕੇ ਦੱਖਣੀ ਏਸ਼ੀਆ ਖਿੱਤੇ ਵਿੱਚ ਖਤਰਨਾਕ ਸੰਕਟ ਪੈਦਾ […]
6 ਅਕਤੂਬਰ: ਸਰਬੱਤ ਖਾਲਸਾ 2015 ਦੇ ਮਤੇ ਮੁਤਾਬਕ ਅਤੇ ਸਿੰਘ ਸਾਹਿਬ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਠਿਤ ਵਰਲਡ ਸਿੱਖ ਪਾਰਲੀਮੈਂਟ ਦਾ ਪਹਿਲਾ ਉਦਘਾਟਨੀ ਪੈਰਿਸ ਇਜਲਾਸ 29 ਤੋਂ 30 ਸਤੰਬਰ ਨੂੰ ਹੋਇਆ । ਦੁਨੀਆਂ ਦੇ ਪੰਜ ਖਿੱਤਿਆਂ ਦੇ ਵੱਖ ਵੱਖ ਦੇਸ਼ਾਂ ਜਿਨ੍ਹਾਂ ਵਿੱਚ ਯੂ ਐਸ ਏ, ਇੰਗਲੈਂਡ, ਕਨੇਡਾ, ਫਰਾਂਸ, ਸਪੇਨ, ਹਾਲੈਂਡ, ਜਰਮਨੀ, ਨਿਊਜ਼ੀਲੈਂਡ, […]
ਨਿਊਯਾਰਕ/ਚੰਡੀਗੜ੍ਹ: ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਚ ਬੀਤੀ 3 ਮਾਰਚ ਨੂੰ ਵਿਸ਼ਵ ਸਿੱਖ ਕਨਵੈਂਸ਼ਨ ਕਰਵਾਈ ਗਈ। ਪ੍ਰਬੰਧਕਾਂ ਵਲੋਂ ਜਾਰੀ ਲਿਖਤੀ ਬਿਆਨ ਅਨੁਸਾਰ ਇਸ ਕਨਵੈਂਸ਼ਨ ਨੂੰ ਸਿੱਖਾਂ ਦਾ ਭਰਵਾਂ ਹੁੰਗਾਰਾ ਮਿਲਿਆ। ਬਿਆਨ ਵਿਚ ਕਿਹਾ ਗਿਆ ਹੈ ਕਿ ਵਿਸ਼ਵ ਸਿੱਖ ਪਾਰਲੀਮੈਂਟ ਵਾਸਤੇ 16 ਦੇਸ਼ਾਂ ਦੇ ਨੁਮਾਂਇੰਦਿਆਂ ਦੇ ਨਾਂ ਪਹੁੰਚੇ ਹਨ। ਜਥੇਦਾਰ ਜਗਤਾਰ ਸਿੰਘ ਹਵਾਰਾ ਇਸ ਸਾਲ ਵਿਸਾਖੀ ‘ਤੇ […]