-ਗੁਰਪ੍ਰੀਤ ਸਿੰਘ ਮੰਡਿਆਣੀ ਫੌਜ ਵੱਲੋਂ ਬਲਿਊ ਸਟਾਰ ਦੇ ਨਾਂ ਹੇਠ ਸਾਕਾ ਵਰਤਾਉਣ ਲਈ ਚੁਣੇ ਗਏ ਦਿਨ ਬਾਰੇ ਅੱਜ ਤੱਕ ਕੋਈ ਤਸੱਲੀ ਬਖ਼ਸ਼ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ। 3 ਜੂਨ 1984 ਨੂੰ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਸੀ ਇਹ ਦਿਹਾੜਾ ਮਨਾਉਣ ਖ਼ਾਤਰ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਇਕੱਠੀਆਂ ਹੁੰਦੀਆਂ ਆਈਆਂ ਸਨ ਤੇ 3 […]
-ਗੁਰਪ੍ਰੀਤ ਸਿੰਘ ਮੰਡਿਆਣੀ 3 ਜੂਨ 1984 ਨੂੰ ਸਵੇਰੇ ਫੌਜ ਦੇ ਮੇਜਰ ਜਨਰਲ ਕੁਲਦੀਪ ਸਿੰਘ ਬਰਾੜ ਨੇ ਬੀ.ਐਸ.ਐਫ. ਦੇ ਡੀ.ਆਈ.ਜੀ. ਸ. ਗੁਰਦਿਆਲ ਸਿੰਘ ਪੰਧੇਰ ਨੂੰ ਵੱਡੇ ਫੌਜੀ ਅਤੇ ਸਿਵਲ ਅਫਸਰਾਂ ਮੀਟਿੰਗ ਵਿੱਚ ਹੁਕਮ ਕੀਤਾ ਕਿ ਉਹ ਉੱਚੀਆਂ ਇਮਾਰਤਾਂ ਤੋਂ ਦਰਬਾਰ ਸਾਹਿਬ ਵੱਲ ਨੂੰ ਫਾਇਰਿੰਗ ਸ਼ੁਰੂ ਕਰਾਵੇ ਪਰ ਸ. ਪੰਧੇਰ ਨੇ ਅਜਿਹੀ ਕਾਰਵਾਈ ‘ਤੇ ਹੈਰਾਨੀ ਜ਼ਾਹਿਰ ਕਰਦਿਆਂ […]
ਲੰਡਨ: ਬਰਤਾਨੀਆ ਦੀ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੌਰਬਿਨ ਨੇ ਐਲਾਨ ਕੀਤਾ ਹੈ ਕਿ 1984 ਵਿੱਚ ਸਾਕਾ ਨੀਲਾ ਤਾਰਾ ਸਬੰਧੀ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਸੁਤੰਤਰ ਜਾਂਚ ਕਰਵਾਈ ਜਾਵੇਗੀ। ਗਾਰਡੀਅਨ ਅਖ਼ਬਾਰ ਦੀ ਇਕ ਰਿਪੋਰਟ ਮੁਤਾਬਕ ਕੌਰਬਿਨ ਨੇ ਵਾਅਦਾ ਕੀਤਾ ਕਿ ਸਾਕਾ ਨੀਲਾ ਤਾਰਾ ਬਾਰੇ ਜਾਂਚ ਕਰਾਉਣ ਦਾ ਵਾਅਦਾ ਪਾਰਟੀ ਦੇ ਅਗਲੇ ਚੋਣ ਮਨੋਰਥ ਪੱਤਰ ਵਿੱਚ […]