ਫ਼ਤਿਹਗੜ੍ਹ ਸਾਹਿਬ (26 ਨਵੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੇ ਕੇਂਦਰੀ ਕੈਬਨਿਟ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਕਦਮ ਸਿਰੇ ਤੋਂ ਲੋਕ ਮਾਰੂ ਹੈ।ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਪਹਿਲਾਂ ਹੀ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਖੁਦਕਸੀਆਂ ਕਰ ਰਿਹਾ ਹੈ ਅਤੇ […]