Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਲਜੀਤ ਸਿੰਘ ਜਿੰਮੀ ਕੇਂਦਰੀ ਜੇਲ੍ਹ ਸੰਗਰੂਰ ‘ਚੋਂ ਰਿਹਾਅ ਹੋਇਆ

ਤਲਜੀਤ ਸਿੰਘ ਜਿੰਮੀ ਕੇਂਦਰੀ ਜੇਲ੍ਹ ਸੰਗਰੂਰ ‘ਚੋਂ ਰਿਹਾਅ ਹੋਇਆ

ਚੰਡੀਗੜ੍ਹ: ਇੰਗਲੈਂਡ ਤੋਂ ਭਾਰਤ ਪਹੁੰਚਣ ‘ਤੇ ਗਿਰਫਤਾਰ ਕੀਤੇ ਗਏ ਤਲਜੀਤ ਸਿੰਘ ਉਰਫ ਜਿੰਮੀ ਨੂੰ ਬੀਤੀ ਸ਼ਾਮ ਕੇਂਦਰੀ ਜੇਲ੍ਹ ਸੰਗਰੂਰ ਤੋਂ ਰਿਹਾਅ ਕਰ ਦਿੱਤਾ ਗਿਆ ਹੈ।

ਤਲਜੀਤ ਸਿੰਘ ਉਰਫ ਜਿੰਮੀ ਦੀ ਪੁਰਾਣੀ ਤਸਵੀਰ।

ਤਲਜੀਤ ਸਿੰਘ ਨੂੰ ਪੰਜਾਬ ਪੁਲਸ ਵਲੋਂ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਹਵਾਈ ਅੱਡਾ ਦਿੱਲੀ ਤੋਂ 31 ਅਕਤੂਬਰ,2017 ਨੂੰ ਥਾਣਾ ਬਾਜਾਖਾਨਾ ਜਿਲ੍ਹਾਂ ਫਰੀਦਕੋਟ ਵਿਚ ਦਰਜ ਐਫ.ਆਈ.ਆਰ ਨੰ-63/2016 ਹੇਠ ਚੁੱਕਿਆ ਗਿਆ ਸੀ।

ਤਲਜੀਤ ਸਿੰਘ ਉੱਤੇ ਐਨ.ਆਈ.ਏ ਵਲੋਂ ਵੀ ਕਈਂ ਕੇਸਾਂ ‘ਚ ਗਿਰਫਤਾਰ ਕੀਤਾ ਗਿਆ ਸੀ ਪਰ ਮਗਰੋਂ ਜਿੰਮੀ ਨੂੰ ਛੱਡ ਦਿੱਤਾ ਗਿਆ।

ਤਲਜੀਤ ਸਿੰਘ ਜਿੰਮੀ ਨੂੰ ਜਗਤਾਰ ਸਿੰਘ ਜੱਗੀ ਨਾਲ 15 ਜਨਵਰੀ ਨੂੰ ਫਰੀਦਕੋਟ ਅਦਾਲਤ ਵਲੋਂ ਜਮਾਨਤ ਦਿੱਤੀ ਗਈ ਸੀ।ਪਰ ਜਗਤਾਰ ਸਿੰਘ ਜੱਗੀ ਉੱਤੇ ਫਿਲਹਾਲ ਹੋਰ ਕਈਂ ਕੇਸ ਹਨ ਇਸ ਕਰਕੇ ਜੱਗੀ ਦੀ ਰਿਹਾਈ ਸੰਭਵ ਨਹੀਂ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ ਇਹ ਨਹੀਂ ਚਾਹੁੰਦੀ ਕਿ ਇਸ ਏਜੰਸੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਚੱਲ ਰਹੇ ਮੁਕਦਮਿਆਂ ਦੀ
ਐਨ. ਆਈ. ਏ. ਅਦਲਾਤ ਦੀ ਕਾਰਵਾਈ ਤੇ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਵਿਰੁਧ ਨਵੇਂ ਚਲਾਣਾਂ ਬਾਰੇ ਇਹ ਗੱਲਬਾਤ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ 22 ਮਈ, 2018 ਨੂੰ ਕੀਤੀ ਗਈ ਸੀ।
ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੂੰ ਹਿੰਦੂਤਵੀ ਜਥੇਬੰਦੀ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਆਗੂ ਰਵਿੰਦਰ ਗੋਸਾਈ ਨੂੰ ਮਾਰਨ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਨੂੰ
ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਘਾ. ਹਰਦੀਪ ਸਿੰਘ ਸ਼ੇਰਾਂ ਹੋਰਾਂ ਨੂੰ ਖਾਸ ਐਨ.ਆਈ.ਏ ਕੋਰਟ ਮੁਹਾਲੀ ਵੱਲੋ ਪੰਜਾਬ ਦੀਆਂ ਜੇਲ੍ਹਾਂ ਤੋਂ ਤਿਹਾੜ ਜੇਲ੍ਹ ਦਿੱਲੀ ਵਿੱਚ ਤਬਦੀਲ ਕੀਤੇ ਜਾਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: