Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਦੀ ਪੇਰੋਲ ਜਾਂ ਰਿਹਾਈ ਦਾ ਮਸਲਾ: ਕੀ ਮਾਤਾ ਨਾਲ ਮੁਲਾਕਾਤ ਹੋ ਸਕੇਗੀ? ਐਡਵੋਕੇਟ ਮੰਝਪੁਰ ਨਾਲ ਖਾਸ ਗੱਲਬਾਤ

ਭਾਈ ਹਵਾਰਾ ਦੀ ਪੇਰੋਲ ਜਾਂ ਰਿਹਾਈ ਦਾ ਮਸਲਾ: ਕੀ ਮਾਤਾ ਨਾਲ ਮੁਲਾਕਾਤ ਹੋ ਸਕੇਗੀ? ਐਡਵੋਕੇਟ ਮੰਝਪੁਰ ਨਾਲ ਖਾਸ ਗੱਲਬਾਤ

 

ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਇਹਨੀ ਦਿਨੀਂ ਬਹੁਤ ਬੀਮਾਰ ਚੱਲ ਰਹੇ ਹਨ। ਸਿੱਖ ਜਥੇਬੰਦੀਆਂ ਵੱਲੋਂ ਭਾਈ ਹਵਾਰਾ ਦੀ ਮਾਤਾ ਜੀ ਨਾਲ ਮੁਲਾਕਾਤ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮਾਮਲੇ ਵਿਚ ਪੰਜਆਬ ਲਾਇਰਜ਼ ਵੱਲੋਂ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ। ਪੱਤਰਕਾਰ ਮਨਦੀਪ ਸਿੰਘ ਨੇ ਇਸ ਬਾਰੇ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਗੱਲਬਾਤ ਕੀਤੀ ਹੈ।

ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ
ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ
ਉਨ੍ਹਾਂ ਨੇ ਦੱਸਿਆ ਕਿ ਹੋਰ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੂੰ ਜ਼ਮਾਨਤ ਜਾਂ ਜਲਦੀ ਰਿਹਾਈ ਮਿਲੀ ਹੋਣ ਦੀਆਂ ਆਮ ਖ਼ਬਰਾਂ ਹਨ। ਪਰ ਪ੍ਰੋ ਭੁਲਰ ਦੇ ਮਾਮਲੇ ਵਿੱਚ ਸਭ ਕੁਝ ਉਲਟਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: