Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਦਲੇ ਰਹੇ ਹਾਲਾਤ ਵਿਚ ਆਸਟ੍ਰੇਲੀਆ ਰਹਿੰਦੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਤੇ ਸੰਭਾਵਨਾਵਾਂ ਬਾਰੇ ਖਾਸ ਮੁਲਾਕਾਤ

ਬਦਲੇ ਰਹੇ ਹਾਲਾਤ ਵਿਚ ਆਸਟ੍ਰੇਲੀਆ ਰਹਿੰਦੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਤੇ ਸੰਭਾਵਨਾਵਾਂ ਬਾਰੇ ਖਾਸ ਮੁਲਾਕਾਤ

 

ਆਸਟ੍ਰੇਲੀਆ ਰਹਿੰਦੇ ਸਿੱਖ ਭਾਈਚਾਰੇ ਦੀ ਸਰਗਰਮੀ ਤੇ ਭਾਰਤ ਸਰਕਾਰ ਦੀ ਵਿਦੇਸ਼ੀ ਦਖਲਅੰਦਾਜ਼ੀ ਦੇ ਆਸਟ੍ਰੇਲੀਆ ਦੇ ਸਿੱਖ ਭਾਈਚਾਰੇ ਉੱਤੇ ਪੈ ਰਹੇ ਅਸਰਾਂ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਦੇ ਨੁਮਾਇੰਦੇ ਭਾਈ ਸੁਖਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਤਰਕਾਰ ਮਨਦੀਪ ਸਿੰਘ ਨੇ ਦਲ ਖ਼ਾਲਸਾ ਦੇ ਆਗੂ ਪਰਮਜੀਤ ਸਿੰਘ ਮੰਡ ਨਾਲ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ, ਇਸ ਦੇ ਇਤਿਹਾਸਕ ਤੇ ਸਿਆਸੀ ਪਹਿਲੂਆਂ ਅਤੇ ਕੁਦਰਤੀ ਨਸ਼ਿਆਂ (ਅਫ਼ੀਮ/ਭੁੱਕੀ) ਨੂੰ ਕਾਨੂੰਨੀ
ਪੱਤਰਕਾਰ ਮਨਦੀਪ ਸਿੰਘ ਵੱਲੋਂ ਸਰਦਾਰ ਸੁਖਦੀਪ ਸਿੰਘ ਨਾਲ ਕੀਤੀ ਗਈ ਇਹ ਖਾਸ ਮੁਲਾਕਾਤ "ਸਿੱਖ ਕੌਮ ਵੱਲੋਂ ਖਾਨਦਾਨ" (Blood Donation by Sikh Nation) ਮੁਹਿੰਮ ਬਾਰੇ ਚਾਨਣਾ ਪਾਉਂਦੀ ਹੈ।
ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: