Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਚ ਹੜ੍ਹਾਂ ਦੀ ਮਾਰ: ਸਰਕਾਰਾਂ ਦੀ ਨਲਾਇਕੀ ਜਾਂ ਪੰਜਾਬ ਵਿਰੁਧ ਸਾਜਿਸ਼? ਜਰੂਰ ਸੁਣੋ

ਪੰਜਾਬ ਵਿਚ ਹੜ੍ਹਾਂ ਦੀ ਮਾਰ: ਸਰਕਾਰਾਂ ਦੀ ਨਲਾਇਕੀ ਜਾਂ ਪੰਜਾਬ ਵਿਰੁਧ ਸਾਜਿਸ਼? ਜਰੂਰ ਸੁਣੋ

 

ਪੰਜਾਬ ਦੇ ਕਈ ਇਲਾਕੇ ਇਹਨੀ ਦਿਨੀਂ ਹੜ੍ਹਾਂ ਦੀ ਮਾਰ ਹੇਠ ਹਨ। ਕਪੂਰਥਲਾ, ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਰਗੇ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਲੱਖਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਡੁੱਬ ਗਈ ਹੈ, ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਬੇਸ਼ੁਮਾਰ ਪਿੰਡ ਵਾਸੀਆਂ ਨੂੰ ਆਪਣੇ ਘਰ ਛੱਡ ਕੇ ਬਾਹਰ ਜਾਣ ਲਈ ਮਜਬੂਰ ਹੋਣਾ ਪਿਆ ਹੈ।

ਇਸ ਗੱਲਬਾਤ ਵਿੱਚ ਪੱਤਰਕਾਰ ਮਨਦੀਪ ਸਿੰਘ ਨੇ ਜਸਕੀਰਤ ਸਿੰਘ (ਪਬਲਿਕ ਐਕਸ਼ਨ ਕਮੇਟੀ) ਨਾਲ ਵਿਚਾਰ-ਚਰਚਾ ਕੀਤੀ ਕਿ ਕੀ ਪੰਜਾਬ ਦੇ ਹੜ੍ਹ ਬੇਇੰਤਜ਼ਾਮੀ, ਪ੍ਰਸ਼ਾਸਨਿਕ ਅਯੋਗਤਾ ਜਾਂ ਪੰਜਾਬ ਵਿਰੁੱਧ ਕਿਸੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹਨ।

ਸ. ਜਸਕੀਰਤ ਸਿੰਘ ਨੇ ਹੜ੍ਹ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਬੰਨਾਂ (ਡੈਮਾਂ) ਵਿੱਚੋਂ ਪਾਣੀ ਛੱਡਣ ਦੇ ਸੰਬੰਧਾਂ ਨੂੰ ਤਰਕਾਂ, ਅੰਕੜਿਆਂ ਅਤੇ ਹਕੀਕਤਾਂ ਨਾਲ ਜੋੜ ਕੇ ਪੇਸ਼ ਕੀਤਾ — ਜਿਸ ਨਾਲ ਪ੍ਰਸ਼ਾਸਨ ਅਤੇ ਜ਼ਿੰਮੇਵਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।

ਇਸ ਅਹਿਮ ਗੱਲਬਾਤ ਆਪ ਸੁਣੋ, ਹੜ੍ਹ ਦੀ ਅਸਲੀਅਤ ਨੂੰ ਸਮਝੋ ਅਤੇ ਇਸਨੂੰ ਹੋਰਨਾਂ ਨਾਲ ਜ਼ਰੂਰ ਸਾਂਝਾ ਕਰੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: