Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Talk with Manjit Singh GK

ਜਦੋਂ ਸਿੱਖਾਂ ਨੇ ਭੀੜ ਵੀ ਭਜਾਈ ਤੇ ਪੁਲਿਸ ਵੀ – ਸ. ਮਨਜੀਤ ਸਿੰਘ ਨਾਲ ਖਾਸ ਗੱਲਬਾਤ

ਜਦੋਂ ਸਿੱਖਾਂ ਨੇ ਭੀੜ ਵੀ ਭਜਾਈ ਤੇ ਪੁਲਿਸ ਵੀ – ਸ. ਮਨਜੀਤ ਸਿੰਘ ਨਾਲ ਖਾਸ ਗੱਲਬਾਤ

ਨਵੰਬਰ 1984 ਦੀਆਂ ਘਟਨਾਵਾਂ ਸਿੱਖਾਂ ਦੀ ਸਮੂਹਿਕ ਯਾਦ ਵਿਚ ਡੂੰਘੀਆਂ ਉੱਕਰੀਆਂ ਹੋਈਆਂ ਹਨ। ਇਤਿਹਾਸ ਦੇ ਪੰਨੇ ਸਾਡੀ ਯਾਦ ਵਿੱਚ ਸਦਾ ਜਿਉਂਦੇ ਰਹਿਣੇ ਚਾਹੀਦੇ ਹਨ ਅਤੇ ਅਗਲੀਆਂ ਪੀੜ੍ਹੀਆਂ ਤਕ ਪਹੁੰਚਾਏ ਜਾਣੇ ਚਾਹੀਦੇ ਹਨ।

ਇਸ ਇਤਿਹਾਸ ਨੂੰ ਸੰਭਾਲਣ ਤੇ ਦਸਤਾਵੇਜ਼ੀ ਰੂਪ ਦੇਣ ਦੇ ਉਦੇਸ਼ ਨਾਲ ਅਦਾਰਾ ਸਿੱਖ ਸਿਆਸਤ ਵੱਲੋਂ ਪਿਛਲੇ ਸਾਲ ਗਵਾਹ 84 ਦੇ ਨਾਮ ਹੇਠ ਇਕ ਵਿਸ਼ੇਸ਼ ਲੜੀ ਸ਼ੁਰੀ ਕੀਤੀ ਗਈ ਸੀ। ਇਸ ਉਪਰਾਲੇ ਨੂੰ ਅੱਗੇ ਵਧਾਉਦਿਆਂ ਸਾਲ 2025 ਵਿੱਚ ਸਿੱਖ ਸਿਆਸਤ ਵੱਲੋਂ 1984 ਦੇ ਵੱਖ-ਵੱਖ ਪੀੜਤਾਂ ਅਤੇ ਚਸ਼ਮਦੀਦ ਗਵਾਹਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਤਜ਼ਰਬੇ ਸਾਂਝੇ ਕੀਤੇ ਗਏ।

ਇਸੇ ਲੜੀ ਦੀ 18ਵੀਂ ਕੜੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਹ ਅਹਿਮ ਗੱਲਬਾਤ ਆਪ ਸੁਣੋਂ ਅਤੇ ਹੋਰਨਾਂ ਨਾਲ ਸਾਂਝੀ ਕਰੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਿਦਿਆਰਥੀ ਜਥੇਬੰਦੀ ‘ਸਾਖੀ’ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਨਾਲ ਜੁੜੇ ਅਹਿਮ ਇਤਿਹਾਸਕ ਪਹਿਲੂਆਂ ਬਾਰੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ 3 ਨਵੰਬਰ ਨੂੰ ਸਿੱਖ ਨਸਲਕੁਸ਼ੀ 1984 ਬਾਰੇ ਸੈਮੀਨਾਰ ਅਤੇ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਕਿਤਾਬ ਲੜੀ ਦਾ ਚੌਥਾ ਭਾਗ ਜਾਰੀ ਕੀਤਾ ਜਾਵੇਗਾ।
ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਨਵੰਬਰ 1984 ਦੀ ਸਿੱਖ ਨ_ਸ+ਲਕੁਸ਼ੀ ਨੂੰ ਸਮਰਪਿਤ ਪਿੰਡ ਚੱਲ ਅੱਲਾ ਬਖਸ਼ (ਤਹਿਸੀਲ ਮੁਕੇਰੀਆਂ) ਵਿਖੇ 1-2 ਨਵੰਬਰ 2025 ਨੂੰ ਗੁਰਮਤਿ ਸਮਾਗਮ ਕਰਵਾਇਆ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਟਰਵਿਊਆਂ ਵਿੱਚ ਸਿੱਖ ਸੰਘਰਸ਼ ਅਤੇ ਸੰਤ ਜੀ ਨਾਲ ਜੁੜੀਆਂ ਘਟਨਾਵਾਂ ਬਾਰੇ ਕਈ ਦਾਅਵੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਦਾਅਵਾ ਇਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: