Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੋਲਦਾ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਦੀ ਅੰਬਾਲਾ ਕੋਰਟ ਵਿਚ ਅਗਲੀ ਤਰੀਕ 7 ਜੁਲਾਈ ਨੂੰ

ਬੋਲਦਾ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਦੀ ਅੰਬਾਲਾ ਕੋਰਟ ਵਿਚ ਅਗਲੀ ਤਰੀਕ 7 ਜੁਲਾਈ ਨੂੰ

ਅੰਬਾਲਾ: ਟਾਡਾ ਦੇ ਇਕ ਪੁਰਾਣੇ ਕੇਸ ਵਿਚ ਅੰਬਾਲਾ ਜੇਲ੍ਹ ਵਿਚ ਬੰਦ ਟਾਕਿੰਗ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਦੀ ਅੰਬਾਲਾ ਕੋਰਟ ਵਿਚ 22 ਜੂਨ ਨੂੰ ਪੇਸ਼ੀ ਸੀ, ਪੇਸ਼ੀ ਦੌਰਾਨ ਉਨ੍ਹਾਂ ਵਲੋਂ ਐਡਵੋਕੇਟ ਬਲਵੀਰ ਸਿੰਘ ਸੈਣੀ ਪੇਸ਼ ਹੋਏ।

ਅੰਬਾਲਾ ਅਦਾਲਤ ਵਿਚ ਪੇਸ਼ੀ ਦੌਰਾਨ ਸੁਰਿੰਦਰ ਸਿੰਘ ਪੱਤਰਕਾਰ
ਅੰਬਾਲਾ ਅਦਾਲਤ ਵਿਚ ਪੇਸ਼ੀ ਦੌਰਾਨ ਸੁਰਿੰਦਰ ਸਿੰਘ ਪੱਤਰਕਾਰ

ਜ਼ਿਕਰਯੋਗ ਹੈ ਕਿ ਸੁਰਿੰਦਰ ਸਿੰਘ ‘ਤੇ 1988 ਵਿਚ ਗੂਹਲਾ ਚੀਕਾ ਥਾਣੇ ਵਿਚ 307, 506 ਅਧੀਨ ਕੇਸ ਦਰਜ ਹੋਇਆ ਸੀ। ਸੁਰਿੰਦਰ ਸਿੰਘ ਨੇ 17 ਅਕਤੂਬਰ, 2015 ਨੂੰ ਅੰਬਾਲਾ ਦੀ ਜ਼ਿਲ੍ਹਾ ਅਦਾਤਲ ਵਿਚ ਆਤਮ ਸਮਰਪਣ ਕੀਤਾ ਸੀ। ਕੇਸ ਦੀ ਅਗਲੀ ਤਰੀਕ 7 ਜੁਲਾਈ ਪੈ ਗਈ ਹੈ।

ਸਿੱਖ ਸਿਆਸਤ ਨਿਊਜ਼ ਵਲੋਂ ਕੁਝ ਸਮਾਂ ਪਹਿਲਾਂ ਸੁਰਿੰਦਰ ਸਿੰਘ ਪੱਤਰਕਾਰ ਦੇ ਕੇਸ ਸਬੰਧੀ ਹਾਈ ਕੋਰਟ ਦੇ ਵਕੀਲ ਰਾਜਵਿੰਦਰ ਸਿੰਘ ਬੈਂਸ ਨਾਲ ਗੱਲਬਾਤ ਕੀਤੀ ਗਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਸਾਗਰ ਵਿਖੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੌਮੀ ਸਮੱਸਿਆਵਾਂ ਦੇ ਹੱਲ ਅਤੇ ਚਿੰਤਨ ਲਈ ਵਿਸ਼ੇਸ਼
ਪੱਤਰਕਾਰ ਸੁਰਿੰਦਰ ਸਿੰਘ (ਬੋਲਦਾ ਪੰਜਾਬ) ਵਲੋਂ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਜੋ ਕਿ ਗਲੋਬਰ ਪੰਜਾਬ ਚੈਨਲ 'ਤੇ ਜਾਰੀ ਕੀਤੀ ਗਈ। ਬਰਤਾਨੀਅਤ ਦੇ
ਪੱਤਰਕਾਰ ਸੁਰਿੰਦਰ ਸਿੰਘ ਦੇ ਵਕੀਲ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸਤ ਨਿਊਜ਼ () ਨੂੰ ਫੋਨ 'ਤੇ ਦੱਸਿਆ ਕਿ 7 ਸਤੰਬਰ ਨੂੰ ਸੁਰਿੰਦਰ ਸਿੰਘ ਨੂੰ ਅੰਬਾਲਾ ਦੀ ਟਾਡਾ ਅਦਾਲਤ ਵਿਚ ਐਡੀਸ਼ਨਲ ਸੈਸ਼ਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: