Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
The Untold Story of Human Shields of Behla Encounter Exclusive on International Human Rights Day

ਜਦੋਂ ਵਰ੍ਹਗੀਆਂ ਗੋਲੀਆਂ ਅੱਗੇ ਬਜ਼ੁਰਗ ਤੇ ਬੱਚੇ ਮਨੁੱਖੀ ਢਾਲਾਂ ਬਣਾ ਕੇ ਵਰਤੇ ਗਏ? ਬਹਿਲਾ ਮੁਕਾਬਲੇ ਦੀ ਸੱਚੀ ਦਾਸਤਾਨ

ਜਦੋਂ ਵਰ੍ਹਗੀਆਂ ਗੋਲੀਆਂ ਅੱਗੇ ਬਜ਼ੁਰਗ ਤੇ ਬੱਚੇ ਮਨੁੱਖੀ ਢਾਲਾਂ ਬਣਾ ਕੇ ਵਰਤੇ ਗਏ? ਬਹਿਲਾ ਮੁਕਾਬਲੇ ਦੀ ਸੱਚੀ ਦਾਸਤਾਨ

 

 

ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ ਅਧਾਰਤ ਇਸ ਦਸਤਾਵੇਜ਼ੀ ਰਾਹੀਂ ਆਪ ਸਭ ਨਾਲ ਸਾਂਝ ਪਾ ਰਹੇ ਹਾਂ।

ਕੌਮਾਂਤਰੀ ਕਾਨੂੰਨ ਵਿਚ ਮਨੁੱਖਾਂ ਨੂੰ ਢਾਲ ਬਣਾ ਕੇ ਵਰਤਣ ਦੀ ਪੂਰਨ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਜੂਨ 1992 ਦੇ ਬਹਿਲਾ ਮੁਕਾਬਲੇ ਵਿਚ ਪਿੰਡ ਬਹਿਲਾ ਦੇ ਵਸਨੀਕਾਂ ਨੂੰ ਹਕੂਮਤੀ ਦਸਤਿਆਂ ਨੇ ਮਨੁੱਖੀ ਢਾਲਾਂ ਬਣਾ ਕੇ ਵਰਤਿਆ ਜਿਸ ਵਿਚ 7 ਜੀਆਂ ਦੀ ਜਾਨ ਚਲੀ ਗਈ ਸੀ।

ਅਦਾਰਾ ਸਿੱਖ ਸਿਆਸਤ ਵੱਲੋਂ ਇਹ ਦਸਤਾਵੇਜ਼ੀ ਉਹਨਾ ਜੀਆਂ ਦੀ ਯਾਦ ਨੂੰ ਸਮਰਪਿਤ ਕੀਤੀ ਜਾਂਦੀ ਹੈ। ਆਪ ਵੇਖ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: