Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Bhai Dalip Singh

1984 ਦੀ ਅਣਸੁਣੀ ਕਹਾਣੀ: ਜਦੋਂ ਗ੍ਰੰਥੀ ਸਿੰਘ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਰਾਖੀ ਲਈ ਘਣੇ ਜੰਗਲ ਵਿਚ ਚਲਾ ਗਿਆ

1984 ਦੀ ਅਣਸੁਣੀ ਕਹਾਣੀ: ਜਦੋਂ ਗ੍ਰੰਥੀ ਸਿੰਘ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਰਾਖੀ ਲਈ ਘਣੇ ਜੰਗਲ ਵਿਚ ਚਲਾ ਗਿਆ

 

ਕੋਠਾ ਗੁਰੂ, ਹਿਮਾਚਲ ਪ੍ਰਦੇਸ਼ ਵਿਖੇ ਨਵੰਬਰ 1984 ਦੌਰਾਨ ਹਮਲਾਵਰ ਭੀੜਾਂ ਨੇ ਹਮਲਾ ਕਰ ਕੇ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਦਲੀਪ ਸਿੰਘ ਇਕੱਲੇ ਸਨ। ਉਹਨਾ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਿਰ ਉੱਤੇ ਚੁੱਕ ਕੇ ਬਾਰੀ ਵਿਚੋਂ ਛਾਲ ਮਾਰ ਦਿੱਤੀ ਅਤੇ ਜੰਗਲ ਵਿਚ ਚਲੇ ਗਏ। ਭਾਈ ਦਲੀਪ ਸਿੰਘ ਨੇ ਕਈ ਦਿਨ ਘਣੇ ਜੰਗਲ ਵਿਚ ਰਹਿ ਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਨਹੀਂ ਹੋਣ ਦਿੱਤੀ। ਸਿੱਖ ਨਸਲਕੁਸ਼ੀ 1984 ਦੇ 40 ਸਾਲਾਂ ਮੌਕੇ ਸਿੱਖ ਸਿਆਸਤ ਵੱਲੋਂ ਭਾਈ ਦਲੀਪ ਸਿੰਘ ਨਾਲ ਕੀਤੀ ਗੱਲਬਾਤ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

'ਵਿਟਨੈਸ 84' (Witness 84) ਲੜੀ ਦੀ ਇਸ ਵਿਸ਼ੇਸ਼ ਕੜੀ ਵਿੱਚ ਸਿੱਖ ਸਿਆਸਤ ਵੱਲੋਂ ਉੱਘੀ ਇਤਿਹਾਸਕਾਰ, ਲੇਖਕਾ ਅਤੇ ਮਨੁੱਖੀ ਹੱਕਾਂ ਦੀ ਕਾਰਕੁਨ ਡਾ. ਉਮਾ ਚੱਕਰਵਰਤੀ ਨਾਲ ਨਵੰਬਰ 1984 ਵਿੱਚ ਦਿੱਲੀ ਵਿਖੇ
ਇਤਿਹਾਸ ਨੂੰ ਸੰਭਾਲਣ ਤੇ ਦਸਤਾਵੇਜ਼ੀ ਰੂਪ ਦੇਣ ਦੇ ਉਦੇਸ਼ ਨਾਲ ਅਦਾਰਾ ਸਿੱਖ ਸਿਆਸਤ ਵੱਲੋਂ ਪਿਛਲੇ ਸਾਲ ਗਵਾਹ 84 ਦੇ ਨਾਮ ਹੇਠ ਇਕ ਵਿਸ਼ੇਸ਼ ਲੜੀ ਸ਼ੁਰੀ ਕੀਤੀ ਗਈ ਸੀ।
ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਗੁਰਦੁਆਰਾ ਕਿਲ੍ਹਾ ਤਾਰਾਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਗੁਰਮਤਿ ਵਿਚਾਰ ਕੈਂਪ ਸੰਪੰਨ ਹੋ ਗਿਆ। ਕੈਂਪ ਵਿੱਚ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ
ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: