Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਦਾ ਬਲੈਕ ਪ੍ਰਿੰਸ’ ਪੰਜਾਬ, ਚੰਡੀਗੜ੍ਹ ‘ਚ ਅੱਜ ਜਾਰੀ ਹੋਵੇਗੀ; ਸਿਨੇਮਾ ਹਾਲਾਂ ਦੀ ਸੂਚੀ

‘ਦਾ ਬਲੈਕ ਪ੍ਰਿੰਸ’ ਪੰਜਾਬ, ਚੰਡੀਗੜ੍ਹ ‘ਚ ਅੱਜ ਜਾਰੀ ਹੋਵੇਗੀ; ਸਿਨੇਮਾ ਹਾਲਾਂ ਦੀ ਸੂਚੀ

ਚੰਡੀਗੜ੍ਹ: ਸਿੱਖ ਰਾਜ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਲ ਸਿੰਘ ਦੇ ਜੀਵਨ ‘ਤੇ ਬਣੀ ਹਾਲੀਵੁਡ ਦੀ ਫਿਲਮ ‘ਦਾ ਬਲੈਕ ਪ੍ਰਿੰਸ’ ਅੱਜ (21 ਜੁਲਾਈ) ਨੂੰ ਦੁਨੀਆ ਭਰ ‘ਚ ਜਾਰੀ ਹੋ ਰਹੀ ਹੈ।

ਲੰਬੇ ਸਮੇਂ ਤੋਂ ਪੰਜਾਬੀ ਗੀਤਕਾਰ/ ਗਾਇਕ ਸਤਿੰਦਰ ਸਰਤਾਜ ਦੀ ਇਸ ਪਹਿਲੀ ਫਿਲ ਦਾ ਇੰਤਜ਼ਾਰ ਸੀ। ਮੂਲ ਰੂਪ ‘ਚ ਇਹ ਫਿਲਮ ਅੰਗ੍ਰੇਜ਼ੀ ਭਾਸ਼ਾ ‘ਚ ਬਣੀ ਹੈ, ਪਰ ਇਸਨੂੰ ਪੰਜਾਬੀ ਅਤੇ ਹਿੰਦੀ ‘ਚ ਵੀ ਡਬ ਕੀਤਾ ਗਿਆ ਹੈ।

'ਦਾ ਬਲੈਕ ਪ੍ਰਿੰਸ' ਦਾ ਪੋਸਟਰ
‘ਦਾ ਬਲੈਕ ਪ੍ਰਿੰਸ’ ਦਾ ਪੋਸਟਰ

ਕਵੀ ਰਾਜ ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ‘ਚ ਸੀਨੀਅਰ ਕਲਾਕਾਰ ਸ਼ਬਾਨਾ ਆਜ਼ਮੀ ਨੇ ਮਹਾਰਾਣੀ ਜਿੰਦਾਂ ਦਾ ਰੋਲ ਨਿਭਾਇਆ ਹੈ।

ਪੰਜਾਬ ਅਤੇ ਚੰਡੀਗੜ੍ਹ ਦੇ ਸਿਨੇਮਾ ਹਾਲਾਂ ਦੀ ਸੂਚੀ ਜਿੱਥੇ ‘ਦਾ ਬਲੈਕ ਪ੍ਰਿੰਸ’ ਜਾਰੀ ਹੋਣੀ ਹੈ:

Download (PDF, 95KB)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਥੇ ਇਕ ਭਰਵੇਂ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨੂੰ ਪੰਜਾਬ ਯੂਨੀਵਰਸਿਟੀ ਦਾ ਬਰਾਂਡ ਅੰਬੈਸਡਰ ਐਲਾਨਿਆ
ਮਹਾਰਾਜਾ ਰਣਜੀਤ ਸਿੰਘ ਦੇ ਵੰਸ਼ਜ ਤੇ ਪੰਜਾਬ ਦੇ ਆਖਰੀ ਰਾਜੇ ਮਹਾਰਾਜਾ ਦਲੀਪ ਸਿੰਘ ਦੇ ਜੀਵਨ 'ਤੇ ਬਣੀ ਹਾਲੀਵੁੱਡ ਫ਼ਿਲਮ 'ਦਾ ਬਲੈਕ ਪ੍ਰਿੰਸ' ਨਾਲ ਅਦਾਕਾਰੀ ਦੇ ਖੇਤਰ ਵਿਚ ਪੈਰ ਧਰਨ ਵਾਲੇ
ਕੌਮਾਂਤਰੀ ਸਾਊਥ ਏਸ਼ੀਆਈ ਫਿਲਮ ਮੇਲਾ (ਇਫਸਾ ਟੋਰਾਂਟੋ) ਚਰਚਿਤ ਹਾਲੀਵੁਡ ਫਿਲਮ ‘ਦਿ ਬਲੈਕ ਪ੍ਰਿੰਸ’ ਦੇ ਪ੍ਰੀਮੀਅਰ ਸ਼ੋਅ ਨਾਲ ਬਾਕਾਇਦਾ ਸ਼ੁਰੂ ਹੋ ਗਿਆ ਹੈ। ਫਿਲਮ ਦੇ ਨਿਰਦੇਸ਼ਕ ਅਤੇ ਅਦਾਕਾਰ ਸ਼ਹਿਰ ਪੁੱਜੇ ਤੇ
ਸੰਯੁਕਤ ਰਾਸ਼ਟਰ ਦੇ ਨਸ਼ਾ ਅਤੇ ਅਪਰਾਧ ਸ਼ਾਖਾ ਨੇ ਪੰਜਾਬੀ ਲੋਕ ਗਾਇਕ ਸਤਿੰਦਰ ਸਰਤਾਜ ਨੂੰ 'ਬਲਿਊ ਹਾਰਟ ਮੁਹਿੰਮ' ਲਈ ਚੁਣਿਆ ਹੈ, ਜੋ ਮਨੁੱਖੀ ਤਸਕਰੀ ਵਿਰੁੱਧ ਜਾਗਰੂਕਤਾ ਪ੍ਰਾਜੈਕਟ ਹੈ। ਸੰਗੀਤਕਾਰ ਏ ਆਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: