Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Report -trump-modi-trade-deal-punjab-farmers

ਭਾਰਤ-ਅਮਰੀਕਾ ਸਮਝੌਤਾ: ਕੀ ਕਿਸਾਨੀ ਦੇ ਉਜਾੜੇ ਲਈ ਰਾਹ ਪੱਧਰਾ ਹੋਇਆ? ਖਾਸ ਪੇਸ਼ਕਸ਼

ਭਾਰਤ-ਅਮਰੀਕਾ ਸਮਝੌਤਾ: ਕੀ ਕਿਸਾਨੀ ਦੇ ਉਜਾੜੇ ਲਈ ਰਾਹ ਪੱਧਰਾ ਹੋਇਆ? ਖਾਸ ਪੇਸ਼ਕਸ਼

ਇਸ ਵਿਸ਼ੇਸ਼ ਰਿਪੋਰਟ ਵਿੱਚ, ਪੱਤਰਕਾਰ ਮਨਦੀਪ ਸਿੰਘ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਬਾਰੇ ਸਾਹਮਣੇ ਆਈ ਸ਼ੁਰੂਆਤੀ ਜਾਣਕਾਰੀ ‘ਤੇ ਚਰਚਾ ਕਰ ਰਹੇ ਹਨ। ਇਸ ਸਮਝੌਤੇ ਦਾ ਐਲਾਨ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤਾ ਸੀ।

ਇਹ ਰਿਪੋਰਟ ਇਹ ਪੜਤਾਲ ਕਰਨ ਦੀ ਕੋਸ਼ਿਸ਼ ਕਰਦੀ ਹੈ ਕਿ ਇਹ ਵਪਾਰਕ ਸਮਝੌਤਾ ਭਾਰਤ ਅਤੇ ਪੰਜਾਬ ਵਿੱਚ ਖੇਤੀਬਾੜੀ ਖਿੱਤੇ ਅਤੇ ਕਿਸਾਨਾਂ ਨੂੰ ਕਿਵੇਂ ਪ੍ਰਭਾਵਤ ਕਰੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 2 ਫਰਵਰੀ 2026 ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਬਿਜਲ ਸੱਥ ਜੁਗਤ ਟਰੁੱਥ ਸ਼ੋਸ਼ਲ 'ਤੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹਨ ਕਿ ਅਮਰੀਕਾ ਤੇ ਭਾਰਤ ਇੱਕ ਵਪਾਰਕ ਸੰਧੀ
ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾਂ ਦੇ ਬਾਵਜੂਦ ਅੱਜ ੧੦ ਨਵੰਬਰ ਨੂੰ ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ) ਵਿਖੇ ਵਿਦਿਆਰਥੀਆਂ ਅਤੇ ਪੰਜਾਬ ਦੇ ਲੋਕਾਂ ਦਾ ਭਾਰੀ ਇਕੱਠ ਹੋਇਆ।
25 ਫਰਵਰੀ ਕਿਸਾਨੀ ਮੋਰਚੇ ਦਾ ਤੇਰਵਾਂ ਦਿਨ ਸੀ। ਕਿਸਾਨਾਂ ਨੂੰ ਸੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਬੈਠਿਆਂ ਦੋ ਹਫਤੇ ਹੋਣ ਵਾਲੇ ਸਨ। ਇਹਨਾਂ ਦੋ ਹਫਤਿਆਂ ਦੇ ਵਿੱਚ ਇਹਨਾਂ ਬਾਰਡਰਾਂ ਦੇ ਉੱਤੇ
ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਦਰਮਿਆਨ 18 ਫਰਵਰੀ ਦੀ ਮੀਟਿੰਗ ਅਜੇ ਚੱਲ ਹੀ ਰਹੀ ਕਿ ਖਨੌਰੀ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਮੌਤ ਦੀ ਖਬਰ ਆ ਗਈ। ਪਟਿਆਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: