Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਰਣਜੀਤ ਮਸੀਹ ਦਾ ਦੋ ਦਿਨਾਂ ਪੁਲਿਸ ਰਿਮਾਂਡ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਰਣਜੀਤ ਮਸੀਹ ਦਾ ਦੋ ਦਿਨਾਂ ਪੁਲਿਸ ਰਿਮਾਂਡ

ਅਜਨਾਲਾ: ਤਹਿਸੀਲ ਅਜਨਾਲਾ ਦੇ ਪਿੰਡ ਮੱਦੂਸਾਂਗਾ ਦੇ ਗੁਰਦੁਆਰਾ ਮਨਸਾ ਪੂਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਰਣਜੀਤ ਮਸੀਹ ਨੂੰ ਅੱਜ ਥਾਣਾ ਰਮਦਾਸ ਦੀ ਪੁਲਸ ਵੱਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਕਿ ਰਣਜੀਤ ਮਸੀਹ ਨੂੰ ਦੋ ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ
ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਲਮ ਵਿਹਾਰ ਕਲੋਨੀ, ਪਿੰਡ ਦਾਦ, ਪੱਖੋਵਾਲ ਸੜਕ ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: