Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ ‘ਉਡਦਾ ਪੰਜਾਬ’ ’ਤੇ ਪਾਬੰਦੀ ਨਹੀਂ ਲੱਗੀ, ਨਿਰਮਾਤਾ ਅਨੁਰਾਗ ਕਸ਼ਯਪ ਦਾ ਦਾਅਵਾ

ਫਿਲਮ ‘ਉਡਦਾ ਪੰਜਾਬ’ ’ਤੇ ਪਾਬੰਦੀ ਨਹੀਂ ਲੱਗੀ, ਨਿਰਮਾਤਾ ਅਨੁਰਾਗ ਕਸ਼ਯਪ ਦਾ ਦਾਅਵਾ

ਚੰਡੀਗੜ੍ਹ: ਨਿਰਮਾਤਾ ਅਨੁਰਾਗ ਕਸ਼ਯਪ ਨੇ ਇਹ ਸਾਫ ਕੀਤਾ ਹੈ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਬਣੀ ਫਿਲਮ ‘ਉਡਦਾ ਪੰਜਾਬ’ ’ਤੇ ਪਾਬੰਦੀ ਨਹੀਂ ਲੱਗੀ ਹੈ। ਜਦਕਿ ਪਹਿਲਾਂ ਮੀਡੀਆ ਵਿਚ ਇਹ ਖ਼ਬਰਾਂ ਆਈਆਂ ਸੀ ਕਿ ਡਾਇਰੈਕਟਰ ਅਭਿਸ਼ੇਕ ਚੌਬੇ ਦੀ ਫਿਲਮ ‘ਉਡਦਾ ਪੰਜਾਬ’ ’ਤੇ ਸੈਂਸਰ ਬੋਰਡ ਨੇ ਪਾਬੰਦੀ ਲਾ ਦਿੱਤੀ ਹੈ।

udta punjab
ਅਨੁਰਾਗ ਕਸ਼ਯਪ ਨੇ ਇਹ ਜਾਣਕਾਰੀ ਆਪਣੇ ਟਵਿਟਰ ਹੈਂਡਲ ’ਤੇ ਦਿੱਤੀ। ਉਨ੍ਹਾਂ ਕਿਹਾ ਕਿ ਫਿਲਮ ’ਤੇ ਕੋਈ ਪਾਬੰਦੀ ਨਹੀਂ ਲੱਗੀ ਅਤੇ ਇਹ ਅਫਵਾਹ ਸੀ।

ਵਧੇਰੇ ਜਾਣਕਾਰੀ ਲਈ ਅੰਗ੍ਰੇਜ਼ੀ ਵਿਚ ਪੜ੍ਹੋ: http://sikhsiyasat.net/2016/05/29/udta-punjab-movie-not-banned-claims-filmmaker-anurag-kashyap/

ਸਬੰਧਤ: ਸੈਂਸਰ ਬੋਰਡ ਵਲੋਂ ‘ਉੱਡਦਾ ਪੰਜਾਬ’ ’ਤੇ ਪਾਬੰਦੀ ਲਾਉਣ ਪਿੱਛੇ ਅਕਾਲੀਆਂ ਦਾ ਹੱਥ: ਗੁਰਪ੍ਰੀਤ ਘੁੱਗੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵੀਂ ਪੰਜਾਬੀ ਫਿਲਮ ਤੂਫਾਨ ਸਿੰਘ ਨੂੰ ਭਾਰਤੀ ਸੈਂਸਰ ਬੋਰਡ ਨੇ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵੀਰਵਾਰ (13 ਜੁਲਾਈ) ਨੂੰ ਪ੍ਰੈਸ ਬਿਆਨ ਜਾਰੀ ਕਰਕੇ ਫਿਲਮ 'ਚ ਤੂਫਾਨ ਸਿੰਘ ਦੀ
ਪੰਜ ਤੀਰ ਰਿਕਾਰਡਸ ਵਲੋਂ ਹੈਰੀਟੇਜ ਪ੍ਰੋਡਰਕਸ਼ਨਸ ਦੇ ਸਹਿਯੋਗ ਨਾਲ ਬਣੀ ਆਉਣ ਵਾਲੀ ਛੋਟੀ ਫਿਲਮ 'ਵਾਏ! ਉੜਤਾ ਪੰਜਾਬ' ਦਾ ਟ੍ਰੇਲਰ ਜਾਰੀ ਕਰ ਦਿੱਤਾ ਹੈ। 'ਵਾਏ! ਉੜਤਾ ਪੰਜਾਬ' ਛੋਟੀਆਂ ਫਿਲਮਾਂ ਦੇ ਕੌਮਾਂਤਰੀ
ਸੁਪਰੀਮ ਕੋਰਟ ਨੇ ਫਿਲਮ 'ਉੜਤਾ ਪੰਜਾਬ' ਨੂੰ ਰਿਲੀਜ਼ ਹੋਣ ਤੋਂ ਰੋਕਣ ਸਬੰਧੀ ਗੈਰ-ਸਰਕਾਰੀ ਸੰਗਠਨ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਪੰਜਾਬ ਤੇ ਹਰਿਆਣਾ
ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦੇ ਮੁੱਦੇ 'ਤੇ ਬਣੀ ਫਿਲਮ 'ਉੜਤਾ ਪੰਜਾਬ' ਦੀ ਰਿਲੀਜ਼ 'ਤੇ ਸਟੇਅ ਲਗਾਉਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਪਰ ਪਟੀਸ਼ਨਕਰਤਾ ਐਨ.ਜੀ.ਓ. ਨੂੰ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: