Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂ.ਪੀ. ਏਟੀਐਸ ਵਲੋਂ ਬਲਵੰਤ ਸਿੰਘ ਅਤੇ ਜਸਵੰਤ ਸਿੰਘ ਕਾਲਾ ਲਖਨਊ ਅਤੇ ਉਨਾਵ ਤੋਂ ਗ੍ਰਿਫਤਾਰ

ਯੂ.ਪੀ. ਏਟੀਐਸ ਵਲੋਂ ਬਲਵੰਤ ਸਿੰਘ ਅਤੇ ਜਸਵੰਤ ਸਿੰਘ ਕਾਲਾ ਲਖਨਊ ਅਤੇ ਉਨਾਵ ਤੋਂ ਗ੍ਰਿਫਤਾਰ

ਲਖਨਊ: ਉੱਤਰ ਪ੍ਰਦੇਸ਼ ਦੀ ਏਟੀਐਸ ਨੇ ਦੋ ਸਿੱਖਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਏਟੀਐਸ ਦੇ ਆਈਜੀ ਅਸੀਮ ਅਰੁਣ ਨੇ ਦੱਸਿਆ ਕਿ ਜਸਵੰਤ ਸਿੰਘ ਉਰਫ਼ ਕਾਲਾ ਨੂੰ ਬੁੱਧਵਾਰ ਦੇਰ ਰਾਤ ਉਨਾਓ ਜ਼ਿਲ੍ਹੇ ‘ਚੋਂ ਗ੍ਰਿਫ਼ਤਾਰ ਕੀਤਾ ਗਿਆ। ਆਈਜੀ ਮੁਤਾਬਕ ਵੀਰਵਾਰ ਦਿਨ ’ਚ ਐਸ਼ਬਾਗ ਇਲਾਕੇ ’ਚੋਂ ਗ੍ਰਿਫਤਾਰ ਕੀਤੇ ਗਏ ਬਲਵੰਤ ਸਿੰਘ ਵੱਲੋਂ ਮੁਹੱਈਆ ਕਰਵਾਈ ਗਈ ਸੂਚਨਾ ਦੇ ਆਧਾਰ ’ਤੇ ਜਸਵੰਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਜਸਵੰਤ ਸਿੰਘ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਨਾਲ ਸਬੰਧਤ ਹੈ। ਉਸ ਨੂੰ ਉਨਾਓ ਪੁਲਿਸ ਸਟੇਸ਼ਨ ਇਲਾਕੇ ਅਧੀਨ ਪੈਂਦੇ ਸੋਹਰਾਮਊ ’ਚ ਭੱਲਾ ਫਾਰਮ ਹਾਊਸ ’ਤੇ ਛਾਪਾ ਮਾਰ ਕੇ ਫੜਿਆ ਗਿਆ ਜਿਥੇ ਉਹ ਪਿਛਲੇ ਦੋ ਸਾਲਾਂ ਤੋਂ ਰਹਿ ਰਿਹਾ ਸੀ।

ਯੂ.ਪੀ. ਏਟੀਐਸ ਵਲੋਂ ਬਲਵੰਤ ਸਿੰਘ ਅਤੇ ਜਸਵੰਤ ਸਿੰਘ ਕਾਲਾ ਲਖਨਊ ਅਤੇ ਉਨਾਵ ਤੋਂ ਗ੍ਰਿਫਤਾਰ
ਯੂ.ਪੀ. ਏਟੀਐਸ ਵਲੋਂ ਬਲਵੰਤ ਸਿੰਘ ਅਤੇ ਜਸਵੰਤ ਸਿੰਘ ਕਾਲਾ ਲਖਨਊ ਅਤੇ ਉਨਾਵ ਤੋਂ ਗ੍ਰਿਫਤਾਰ

ਪੁਲਿਸ ਮੁਤਾਬਕ ਜਸਵੰਤ ਸਿੰਘ ਕਤਲ ਸਮੇਤ ਕਈ ਕੇਸਾਂ ’ਚ ਰਾਜਸਥਾਨ ਅਤੇ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਨਵਾਂਸ਼ਹਿਰ ਦੇ ਵਸਨੀਕ ਬਲਵੰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਅਰੁਣ ਨੇ ਦੱਸਿਆ ਕਿ ਬਲਵੰਤ ਦੇ ਟਿਕਾਣੇ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਪੰਜਾਬ ਪੁਲਿਸ ਨੇ ਪੰਜਾਬ ‘ਚ ਸਰਗਰਮ ਕੁਝ ਸਿੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਇਨ੍ਹਾਂ ਸਿੱਖਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲੈ ਕੇ ਆਏਗੀ।

ਸਬੰਧਤ ਖ਼ਬਰ:

ਯੂ.ਪੀ. ਏਟੀਐਸ ਨੇ ਲਖਨਊ ਤੋਂ ਇਕ ਸਿੱਖ ਗ੍ਰੰਥੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: