Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਉਤਰਾਖੰਡ: ਭਾਰੀ ਮੀਂਹ ਕਾਰਨ ਗੁਰਦੁਆਰਾ ਸਾਹਿਬ ‘ਚ ਮੁਸਲਮਾਨਾਂ ਨੇ ਪੜ੍ਹੀ ਨਮਾਜ਼

ਉਤਰਾਖੰਡ: ਭਾਰੀ ਮੀਂਹ ਕਾਰਨ ਗੁਰਦੁਆਰਾ ਸਾਹਿਬ ‘ਚ ਮੁਸਲਮਾਨਾਂ ਨੇ ਪੜ੍ਹੀ ਨਮਾਜ਼

ਦੇਹਰਾਦੂਨ: ਭਾਰੀ ਮੀਂਹ ਕਾਰਨ ਗਾਂਧੀ ਮੈਦਾਨ, ਜੋਸ਼ੀਮਠ (ਉਤਰਾਖੰਡ) ਦਾ ਮੈਦਾਨ ਪਾਣੀ ਨਾਲ ਭਰ ਗਿਆ। ਇਸੇ ਮੈਦਾਨ ‘ਚ ਮੁਸਲਮਾਨਾਂ ਨੇ ਈਦ ਦੀ ਨਮਾਜ਼ ਪੜ੍ਹਨੀ ਸੀ।

ਨਮਾਜ਼ ਪੜ੍ਹਦੇ ਹੋਏ ਮੁਸਲਮਾਨ
ਨਮਾਜ਼ ਪੜ੍ਹਦੇ ਹੋਏ ਮੁਸਲਮਾਨ

ਮੈਦਾਨ ‘ਚ ਪਾਣੀ ਹੋਣ ਕਾਰਨ ਗੁਰਦੁਆਰਾ ਕਮੇਟੀ ਵਲੋਂ ਅੱਜ (2 ਸਤੰਬਰ ਨੂੰ) ਮੁਸਲਮਾਨਾਂ ਵੀਰਾਂ ਨੂੰ ਗੁਰਦੁਆਰਾ ਸਾਹਿਬ ‘ਚ ਨਮਾਜ਼ ਪੜ੍ਹਨ ਲਈ ਸੱਦਾ ਦਿੱਤਾ ਗਿਆ। ਨਮਾਜ਼ੀਆਂ ਨੇ ਕਮੇਟੀ ਵਲੋਂ ਦਿੱਤੇ ਸੱਦੇ ਨੂੰ ਪ੍ਰਵਾਨ ਕਰਦਿਆਂ ਈਦ ਦੀ ਨਮਾਜ਼ ਪੜ੍ਹੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Uttarakhand Sikh Gurdwara Sahib Accommodates Mulsims for Eid Namaz After Rain …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਰਿਦੁਆਰ ਸਥਿਤ ਹਰਿ ਕੀ ਪਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੀ ਮੰਗ ਕਰ ਰਹੇ ਸਿੱਖਾਂ ਨੂੰ ਕੱਲ੍ਹ (4 ਨਵੰਬਰ, 2017) ਉਤਰਾਖੰਡ ਸਰਕਾਰ ਵੱਲੋਂ ਹਰਿਦੁਆਰ ਜਾਣ ਤੋਂ ਰੋਕ ਦਿੱਤਾ
ਭਾਰਤੀ ਮੀਡੀਆ ਮੁਤਾਬਕ ਚੀਨੀ ਫੌਜੀ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਬਾਰਾਹੋਤੀ ਇਲਾਕੇ ਵਿਚ ਭਾਰਤੀ ਖੇਤਰ ਵਿਚ ਇਕ ਕਿਲੋਮੀਟਰ ਤੱਕ ਇਸ ਮਹੀਨੇ ਦੋ ਵਾਰ ਘੁਸੇ। ਭਾਰਤੀ ਅਧਿਕਾਰੀਆਂ ਨੇ ਦੱਸਿਆ ਕਿ 25
ਹਰਿਦੁਆਰ ਸਥਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁ: ਗਿਆਨ ਗੋਦੜੀ ਸਾਹਿਬ ਦੀ ਪੁਨਰ ਸਥਾਪਨਾ ਲਈ ਬਣੀ ਕਮੇਟੀ ਤੋਂ ਸਬ ਕਮੇਟੀ ਦੇ ਗਠਨ ਵੱਲ ਕਦਮ ਪੁੱਟਿਆ ਗਿਆ ਹੈ।
ਉੱਤਰਾਖੰਡ ਪੁਲਿਸ ਨੇ ਐਤਵਾਰ (14 ਮਈ) ਨੂੰ 25 ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਸਿੱਖ ਗੰਗਾ ਦੇ ਕੰਡੇ 'ਤੇ ਗੁਰਦੁਆਰਾ ਗਿਆਨ ਗੋਦੜੀ ਦੀ ਅਜ਼ਾਦੀ ਲਈ ਅਰਦਾਸ ਕਰਨ ਗਏ ਸਨ। ਸ਼੍ਰੋਮਣੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: