Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਦੱਸਿਆ ਕਿ ‘ਨਾਨਕ ਸ਼ਾਹ ਫਕੀਰ’ ਫਿਲਮ ਪ੍ਰਵਾਨ ਕਿਉਂ ਨਹੀਂ (ਵੀਡੀਓ)

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਦੱਸਿਆ ਕਿ ‘ਨਾਨਕ ਸ਼ਾਹ ਫਕੀਰ’ ਫਿਲਮ ਪ੍ਰਵਾਨ ਕਿਉਂ ਨਹੀਂ (ਵੀਡੀਓ)

ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾਵਾਂ ਵਲੋਂ 13 ਅਪ੍ਰੈਲ ਨੂੰ ਇਸ ਫਿਲਮ ਨੂੰ ਦੁਬਾਰਾ ਰਿਲੀਜ਼ ਕਰਨ ਦੇ ਐਲਾਨ ਤੋਂ ਬਾਅਦ ਇਸ ਵਿਵਾਦਿਤ ਫਿਲਮ ਖਿਲਾਫ ਸਿੱਖ ਜਗਤ ਦਾ ਰੋਸ ਦੁਬਾਰਾ ਉੱਠ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਸਿੱਖ ਰੋਹ ਦੇ ਚਲਦਿਆਂ 2015 ਵਿਚ ਇਸ ਫਿਲਮ ਨੂੰ ਰੋਕ ਦਿੱਤਾ ਗਿਆ ਸੀ।

ਇਸ ਵਾਰ ਫਿਲਮ ਦੇ ਨਿਰਮਾਤਾ ਹਰਿੰਦਰ ਸਿੱਕਾ ਵਲੋਂ ਫਿਲਮ ਦਾ ਟ੍ਰੇਲਰੋ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਫਿਲਮ ਨੂੰ ਪ੍ਰਵਾਨਗੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਤੇ ਸ਼੍ਰੋਮਣੀ ਕਮੇਟੀ ਵਲੋਂ ਵੀ ਇਕ ਵਾਰ ਇਸ ਫਿਲਮ ਨੂੰ ਉਤਸ਼ਾਹਿਤ ਕਰਨ ਹਿੱਤ ਫੈਂਸਲਾ ਜਾਰੀ ਕੀਤਾ ਪਰ ਸਿੱਖ ਸੰਗਤਾਂ ਦੇ ਰੋਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਇਸ ਫਿਲਮ ਤੋਂ ਆਪਣਾ ਸਮਰਥਨ ਵਾਪਿਸ ਲੈ ਲਿਆ।

2015 ਵਿਚ ਇਸ ਫਿਲਮ ਨਾਲ ਖੜ੍ਹੇ ਹੋਏ ਵਿਵਾਦ ਦੌਰਾਨ ਸਿੱਖ ਸਿਆਸਤ ਵਲੋਂ ਕਈ ਸਖਸ਼ੀਅਤਾਂ ਨਾਲ ਇਸ ਮਸਲੇ ਪ੍ਰਤੀ ਗੱਲਬਾਤ ਕੀਤੀ ਗਈ ਸੀ। ਉਸ ਸਮੇਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨਾਲ ਕੀਤੀ ਗਈ ਗੱਲਬਾਤ ਪਾਠਕਾਂ ਦੀ ਜਾਣਕਾਰੀ ਹਿੱਤ ਦੁਬਾਰਾ ਸਾਂਝੀ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: