Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਜੈ ਸਾਂਪਲਾ ਨੇ ਕਿਹਾ; ਨਵਜੋਤ ਸਿੱਧੂ ਨੂੰ ਜਿੱਤਣ ਨਹੀਂ ਦਿਆਂਗੇ

ਵਿਜੈ ਸਾਂਪਲਾ ਨੇ ਕਿਹਾ; ਨਵਜੋਤ ਸਿੱਧੂ ਨੂੰ ਜਿੱਤਣ ਨਹੀਂ ਦਿਆਂਗੇ

ਲੁਧਿਆਣਾ: ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਕੁਮਾਰ ਸਾਂਪਲਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਨੂੰ ਭਾਜਪਾ ਅੰਮ੍ਰਿਤਸਰ ਤੋਂ ਬੁਰੇ ਤਰੀਕੇ ਦੇ ਨਾਲ ਹਰਾਏਗੀ। ਭਾਜਪਾ ਦੇ ਵਰਕਰ ਸਿੱਧੂ ਦਾ ਡਟ ਕੇ ਮੁਕਾਬਲਾ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਦਾ ਭਾਜਪਾ ਨੂੰ ਕੋਈ ਨੁਕਸਾਨ ਨਹੀਂ ਹੋਇਆ, ਬਲਕਿ ਸਿੱਧੂ ਜੋੜੇ ਦੇ ਜਾਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਭਾਜਪਾ ਮਜ਼ਬੂਤ ਹੋਈ ਹੈ।

ਭਾਜਪਾ ਦੇ ਪੰਜਾਬ ਪ੍ਰਧਾਨ ਵਿਜੈ ਸਾਂਪਲਾ, ਸਾਬਕਾ ਭਾਜਪਾ ਆਗੂ ਨਵਜੋਤ ਸਿੱਧੂ (ਫਾਈਲ ਫੋਟੋ)
ਭਾਜਪਾ ਦੇ ਪੰਜਾਬ ਪ੍ਰਧਾਨ ਵਿਜੈ ਸਾਂਪਲਾ, ਸਾਬਕਾ ਭਾਜਪਾ ਆਗੂ ਨਵਜੋਤ ਸਿੱਧੂ (ਫਾਈਲ ਫੋਟੋ)

ਲੁਧਿਆਣਾ ਦੇ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਸਾਂਪਲਾ ਨੂੰ ਪੁੱਛਿਆ ਕਿ ਭਾਜਪਾ ਦੇ ਉਮੀਦਵਾਰਾਂ ਦੇ ਐਲਾਨ ਵਿੱਚ ਦੇਰੀ ਕਾਰਨ ਪਾਰਟੀ ਨੂੰ ਨੁਕਸਾਨ ਹੋਵੇਗਾ ਤਾਂ ਉਨ੍ਹਾਂ ਕਿਹਾ ਕਿ ਐਲਾਨ ਵਿੱਚ ਦੇਰੀ ਨਾਲ ਪਾਰਟੀ ਉਮੀਦਵਾਰ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਨੇ ਕੇਂਦਰੀ ਚੋਣ ਕਮੇਟੀ ਵੱਲੋਂ 8 ਜਨਵਰੀ ਤੋਂ ਬਾਅਦ ਸੂਚੀ ਜਾਰੀ ਹੋਣ ਦੀ ਸੰਭਾਵਨਾ ਦੱਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: