Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵਜੋਤ ਸਿੱਧੂ ਦਾ ਪਾਰਟੀ ਵਿੱਚ ਸਵਾਗਤ ਕਰਾਂਗੇ: ਕੇਜਰੀਵਾਲ

ਨਵਜੋਤ ਸਿੱਧੂ ਦਾ ਪਾਰਟੀ ਵਿੱਚ ਸਵਾਗਤ ਕਰਾਂਗੇ: ਕੇਜਰੀਵਾਲ

ਨਵੀਂ ਦਿੱਲੀ (5 ਦਸੰਬਰ, 2015): ਅੰਮ੍ਰਿਤਸਰ ਤੋਂ ਸਾਬਕਾ ਲੋਕ ਸਭਾ ਮੈਂਬਰ ਅਤੇ ਭਾਜਪਾ ਦੇ ਤੇਜ਼ ਤਰਾਰ ਆਗੂ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸਮਿਟ ‘ਚ ਜਦੋਂ ਪੁੱਛਿਆ ਗਿਆ ਕਿ ਕੀ ਨਵਜੋਤ ਸਿੰਘ ਸਿੱਧੂ ਨੂੰ ਆਉਣ ਵਾਲੀਆਂ ਪੰਜਾਬ ਚੋਣਾਂ ‘ਚ ‘ਆਪ’ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾਵੇਗਾ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਜੇਕਰ ਸਿੱਧੂ ਪਾਰਟੀ ‘ਚ ਸ਼ਾਮਿਲ ਹੋਣਾ ਚਾਹੁਣ ਤਾਂ ਅਸੀਂ ਉਨ੍ਹਾਂ ਦਾ ਆਪ ‘ਚ ਸਵਾਗਤ ਕਰਾਂਗੇ ।

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

ਕੇਜ਼ਰੀਵਾਲ ਨੇ ਦਾਅਵਾ ਕੀਤਾ ਕਿ ਵਰਤਮਾਨ ਸਰਵੇਖਣਾਂ ਮੁਤਾਬਿਕ ਪੰਜਾਬ ‘ਚ ‘ਆਪ’ ਦੀ ਜਿੱਤ ਪੱਕੀ ਹੈ ਤੇ ਸਾਨੂੰ ਹੈਰਾਨੀ ਨਹੀਂ ਹੋਵੇਗੀ ਜੇਕਰ ਦਿੱਲੀ ਵਿਧਾਨ ਸਭਾ ਚੋਣ ਨਤੀਜ਼ੇ ਪੰਜਾਬ ‘ਚ ਵੀ ਦੁਹਰਾਏ ਜਾਣ ।ਜਦੋਂ ਉਨ੍ਹਾਂ ਨੂੰ ਪਾਰਟੀ ਜਿੱਤ ਪ੍ਰਤੀ ਆਸਵੰਦ ਹੈ ਤੇ ਸਹੀ ਸਮੇਂ ‘ਤੇ ਪਾਰਟੀ ਦਾ ਚਿਹਰਾ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: