Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਵੱਲੋਂ ਕਿਉਂ ਕੀਤਾ ਗਿਆ 26 ਜਨਵਰੀ ਦਾ ਬਾਈਕਾਟ? ਸੁਣੋ ਕੰਵਰਪਾਲ ਸਿੰਘ ਦਾ ਕੀ ਹੈ ਕਹਿਣਾ(ਵੀਡੀਓ ਵੇਖੋ)

ਦਲ ਖਾਲਸਾ ਵੱਲੋਂ ਕਿਉਂ ਕੀਤਾ ਗਿਆ 26 ਜਨਵਰੀ ਦਾ ਬਾਈਕਾਟ? ਸੁਣੋ ਕੰਵਰਪਾਲ ਸਿੰਘ ਦਾ ਕੀ ਹੈ ਕਹਿਣਾ(ਵੀਡੀਓ ਵੇਖੋ)

ਅੰਮ੍ਰਿਤਸਰ ਸਾਹਿਬ: 26 ਜਨਵਰੀ ਨੂੰ ਮਨਾਏ ਜਾਂਦੇ ਭਾਰਤੀ ਗਣਤੰਤਰ ਦਿਵਸ ਦਾ ਪੰਥਕ ਜਥੇਬੰਦੀ ਦਲ ਖਾਲਸਾ ਵੱਲੋਂ ਬਾਈਕਾਟ ਕੀਤਾ ਗਿਆ ਤੇ ਭਾਰਤੀ ਸੰਵਿਧਾਨ ਵਿਰੁੱਧ 25 ਜਨਵਰੀ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਸਿੱਖ ਸਿਆਸਤ ਨਾਲ ਖਾਸ ਗੱਲਬਾਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: