Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਾਏ! ਉੜਤਾ ਪੰਜਾਬ- ਪੰਜ ਤੀਰ ਰਿਕਾਰਡਸ ਵਲੋਂ ਇਕ ਨਵੀਂ ਪੰਜਾਬੀ ਛੋਟੀ ਫਿਲਮ (ਦੇਖੋ ਪੂਰੀ ਫਿਲਮ)

ਵਾਏ! ਉੜਤਾ ਪੰਜਾਬ- ਪੰਜ ਤੀਰ ਰਿਕਾਰਡਸ ਵਲੋਂ ਇਕ ਨਵੀਂ ਪੰਜਾਬੀ ਛੋਟੀ ਫਿਲਮ (ਦੇਖੋ ਪੂਰੀ ਫਿਲਮ)

ਹੈਰੀਟੇਜ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣੀ ਅਤੇ ਪੰਜ ਤੀਰ ਰਿਕਾਰਡਸ ਦੀ ਪੇਸ਼ਕਸ਼ ਛੋਟੀ ਪੰਜਾਬੀ ਫਿਲਮ “ਵਾਏ! ਉੜਤਾ ਪੰਜਾਬ” ਯੂ-ਟਿਊਬ ‘ਤੇ ਪੂਰੀ ਜਾਰੀ ਕਰ ਦਿੱਤੀ ਗਈ। “ਵਾਏ! ਉੜਤਾ ਪੰਜਾਬ” ਦੋ ਵਾਰ ਦੇ ਕੌਮਾਂਤਰੀ ਛੋਟੀ ਫਿਲਮਾਂ ਦੇ ਮੁਕਾਬਲੇ ਦੇ ਜੇਤੂ ਪ੍ਰਦੀਪ ਸਿੰਘ ਨੇ ਨਿਰਦੇਸ਼ਿਤ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸੇਵਕ ਸਿੰਘ ਦਾ ਕਹਿਣਾ ਹੈ ਕਿ ਸਿਨੇਮੇ, ਫਿਲਮਾਂ ਅਤੇ ਮਨੋਰੰਜਨ ਦੇ ਸੰਦ ਸਿੱਖ ਇਤਿਹਾਸ ਜਾਂ ਸਿੱਖੀ ਦੇ ਪਰਚਾਰ ਦਾ ਸਾਧਨ ਨਹੀਂ ਹਨ।
12 ਅਕਤੂਬਰ, 2017 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ 'ਚ ਵਿਦਿਆਰਥੀਆਂ ਵਲੋਂ ਕਰਵਾਏ ਗਏ ਦਸਤਾਵੇਜ਼ੀ ਫਿਲਮ ਫੈਸਟੀਵਲ ਦੇ ਦੂਜੇ ਦਿਨ ਛੋਟੀ ਫਿਲਮ ਭਗਤ ਸਿੰਘ ਦਿਖਾਈ ਗਈ ਸੀ।
ਪੰਜ ਤੀਰ ਰਿਕਾਰਡਸ ਵੱਲੋਂ ਬੀਤੇ ਦਿਨੀਂ ਜਾਰੀ ਕੀਤੀ ਗਈ ਛੋਟੀ ਫਿਲਮ “ਭਗਤ ਸਿੰਘ” ਇਤਿਹਾਸ ਦੇ ਪੰਨਿਆਂ ਵਿੱਚੋਂ ਅਣਗੌਲੀ ਕਰ ਦਿੱਤੀ ਗਈ ਮੁਲਾਕਾਤ ’ਤੇ ਚਾਨਣ ਪਾਉਂਦੀ ਹੈ। ਇਹ ਮੁਲਾਕਾਤ ਸ਼ਹੀਦ ਭਗਤ
ਸਿੱਖੀ ਸਿਧਾਤਾਂ ‘ਤੇ ਸਿੱਖਿਆ ਦਾਇਕ ਛੋਟੀਆਂ ਫਿਲਮਾਂ ਬਣਾਉਣ ਵਾਲੇ ਪੰਜ ਤੀਰ ਰਿਕਾਰਡਰਜ਼ ਵੱਲੋਂ ਸਾਡੇ ਅਮੀਰ ਸੱਭਿਆਚਾਰ ਨੂੰ ਗੰਧਲਾ ਕਰ ਰਹੀਆਂ ਅਜੋਕੇ ਸਮੇਂ ਦੀਆਂ ਰਵਾਇਤਾਂ ‘ਤੇ ਅਧਾਰਿਤ ਛੋਟੀ ਪੰਜਾਬੀ ਫਿਲਮ Valentine's

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: