Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਸ਼ਿਆਂ ਦੇ ਅਸਲ ਕਾਰਣਾਂ ਨੂੰ ਜਾਣਨ ਵਿਚ ‘ਉੜਤਾ ਪੰਜਾਬ’ ਟੀ.ਵੀ. ਵਿਚਾਰਾਂ ਫੇਲ੍ਹ ਕਿਉਂ ਹਨ:ਅਜਮੇਰ ਸਿੰਘ

ਨਸ਼ਿਆਂ ਦੇ ਅਸਲ ਕਾਰਣਾਂ ਨੂੰ ਜਾਣਨ ਵਿਚ ‘ਉੜਤਾ ਪੰਜਾਬ’ ਟੀ.ਵੀ. ਵਿਚਾਰਾਂ ਫੇਲ੍ਹ ਕਿਉਂ ਹਨ:ਅਜਮੇਰ ਸਿੰਘ

ਪੰਜਾਬ ਵਿਚ ਨਸ਼ੇ ਦੀ ਸਮੱਸਿਆ ਪੰਜਾਬੀ ਸਮਾਜ ਵਿਚ ਇਕ ਵੱਡੀ ਸਮੱਸਿਆ ਦੇ ਰੂਪ ਵਿਚ ਉਭਰੀ। ਮੀਡੀਆ ਦੇ ਇਕ ਹਿੱਸੇ, ਅਖ਼ਬਾਰਾਂ, ਟੀ.ਵੀ. ਚੈਨਲਾਂ, ਵਿਦਵਾਨਾਂ, ਸਿਆਸਤਦਾਨਾਂ, ਮਾਹਰਾਂ ਅਤੇ ਸਮਾਜਕ ਕਰਜਕਰਤਾਵਾਂ ਨੇ ਇਸ ਵਿਸ਼ੇ ’ਤੇ ਵਿਚਾਰਾਂ, ਇੰਟਰਵਿਊ ਅਤੇ ਗੱਲਬਾਤ ਕੀਤੀ। ਬਹੁਤੀਆਂ ਗੱਲਾਂ ਵਿਚ ਬਾਹਰੀ ਪ੍ਰਭਾਵਾਂ ’ਤੇ ਧਿਆਨ ਕੇਂਦਰਤ ਕੀਤਾ ਗਿਆ, ਸਮੱਸਿਆ ਦੇ ਧੁਰ ਅੰਦਰ ਦੇ ਪਹਿਲੂਆਂ ਨੂੰ ਨਹੀਂ ਛੋਹਿਆ ਗਿਆ ਜਿਸ ਕਰਕੇ ਇਹ ਸਮੱਸਿਆ ਇੰਨੇ ਵੱਡੇ ਰੂਪ ’ਚ ਸਾਹਮਣੇ ਆਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ
ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਅਤੇ ਸ਼ਹਾਦਤ ਨੂੰ ਸਮਰਪਿਤ ਕੈਂਡਲ ਲਾਈਟ ਵਿਜਿਲ ਨਿਊਯਾਰਕ ਦੇ ਰਿਚਮੰਡ ਹਿੱਲ ਇਲਾਕੇ ਵਿੱਚ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੇ
ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਪੱਤਰਕਾਰ ਹਮੀਰ ਸਿੰਘ ਦਾ ਮਾਨਸਾ (ਅਗਰਸੈਨ ਭਵਨ) ਵਿਖੇ 19 ਸਤੰਬਰ 2026 ਨੂੰ ਦਿੱਤਾ ਗਿਆ ਇਹ ਭਾਸ਼ਣ ਵਿਸ਼ਵ ਆਰਥਿਕ ਅਸਮਾਨਤਾ ਅਤੇ ਗਲਤ ਨੀਤੀਆਂ 'ਤੇ ਚਾਨਣਾ ਪਾਉਂਦਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: