Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੰਘਾਂ ਦੀਆਂ ਸਹੀਦੀਆਂ ਪਿੱਛੇ ਸੱਚ ਕੀ ਸੀ ਸੰਸਾਰ ਜਾਣਨਾ ਚਾਹੁੰਦਾ? ਵਿਚਾਰਾਂ ਸ਼ਹੀਦੀ ਸਮਾਗਮ ਭਾਈ ਸੁਖਵਿੰਦਰ ਸਿੰਘ

ਸਿੰਘਾਂ ਦੀਆਂ ਸਹੀਦੀਆਂ ਪਿੱਛੇ ਸੱਚ ਕੀ ਸੀ ਸੰਸਾਰ ਜਾਣਨਾ ਚਾਹੁੰਦਾ? ਵਿਚਾਰਾਂ ਸ਼ਹੀਦੀ ਸਮਾਗਮ ਭਾਈ ਸੁਖਵਿੰਦਰ ਸਿੰਘ

 

ਜੂਨ 1984 ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਜੰਗ ਦੌਰਾਨ ਵੈਰੀ ਫੌਜਾਂ ਦਾ ਟਾਕਰਾ ਕਰਨ ਵਾਲੇ ਅਤੇ ਤੀਜੇ ਘੱਲੂਘਾਰੇ ਤੋਂ ਬਾਅਦ ਖਾੜਕੂ ਸੰਘਰਸ਼ ਨੂੰ ਲਾਮਬਧ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਵਿੰਦਰ ਸਿੰਘ ਸ਼ਿੰਦੂ ਉਰਫ ਕੇ. ਸੀ. ਸ਼ਰਮਾ ਦਾ ਸ਼ਹੀਦੀ ਦਿਹਾੜਾ ਉਹਨਾ ਦੇ ਜੱਦੀ ਪਿੰਡ ਕੋਟ ਮੁਹੰਮਦ ਖਾਨ (ਨੇੜੇ ਤਰਨ ਤਾਰਨ) ਵਿਖੇ ਮਨਾਇਆ ਗਿਆ। ਸ਼ਹੀਦੀ ਸਮਾਗਮ ਵਿਚ ਸ਼ਹੀਦ ਭਾਈ ਸੁਖਵਿੰਦਰ ਸਿੰਘ ਦੀ ਯਾਦ ਵਿਚ ਆਰੰਭ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਪੰਥ ਸੇਵਕ ਸਖਸ਼ੀਅਤਾਂ, ਇਲਾਕੇ ਦੀਆਂ ਸੰਗਤਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਸ੍ਰੀ ਗੁਰੂ ਤੇਗ ਬਹਾਦਰ ਜੀ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ 2025 ਨੂੰ ਗੁਰੂ ਨਾਨਕ
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਕੋਈ ਸਧਾਰਣ ਘਟਨਾ ਨਹੀਂ, ਸਗੋਂ ਇਤਿਹਾਸ ਵਿੱਚ ਇੱਕ ਚੇਤਨ ਦਖਲ ਹੈ—ਉਹ ਪਲ ਜਦੋਂ ਧਰਮ ਦੀ ਸੱਚੀ ਪਰਿਭਾਸ਼ਾ ਨੂੰ ਜ਼ਬਰ ਦੇ ਖਿਲਾਫ ਖੜ੍ਹ ਹੋ ਕੇ
ਲੰਘੀ 26 ਅਕਤੂਬਰ 2025 ਨੂੰ ਪਿੰਡ ਰਤਨਗੜ੍ਹ, ਨੇੜੇ ਖਲਚੀਆਂ ਵਿਖੇ ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜੂ ਦੀ ਯਾਦ ਵਿਚ ਹੋਏ ਸਲਾਨਾ ਸ਼ਹੀਦੀ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: