Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਾ ਦਿਹਾੜੇ ਦੀ ਯਾਦ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦਾ ਇਕੱਠ

ਘੱਲੂਘਾਰਾ ਦਿਹਾੜੇ ਦੀ ਯਾਦ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦਾ ਇਕੱਠ

ਅੰਮ੍ਰਿਤਸਰ: ਜੂਨ 1984 ਵਿਚ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਹੋਰ ਸਿੰਘਾਂ ਨੂੰ ਯਾਦ ਕਰਨ ਲਈ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੀਆਂ ਹੋਈਆਂ ਹਨ।

ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮਾਗਮ ਨੂੰ ਆਪਣੇ ਕੰਟਰੋਲ ਹੇਠ ਰੱਖਣ ਲਈ ਸਖਤ ਪ੍ਰਬੰਧ ਕੀਤੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਨੇ ਵੱਡੀ ਗਿਣਤੀ ਵਿਚ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਕੀਤੀ ਹਨ।

6 ਜੂਨ 2016 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦਾ ਇਕੱਠ

6 ਜੂਨ 2016 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦਾ ਇਕੱਠ

ਇਸ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ: http://sikhsiyasat.net/2016/06/06/ghallughara-memorial-samagam-today-akal-takht-sahib/

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ
ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: